Punjabiਰਾਸ਼ਟਰੀ ਅਮਿਤ ਸ਼ਾਹ ਨੂੰ ਮਿਲਣ ਗ੍ਰਹਿ ਮੰਤਰਾਲੇ ਪੁੱਜੇ ਜੰਮੂ ਕਸ਼ਮੀਰ ਦੇ ਉਪ ਰਾਜਪਾਲ By Sell Aid News - February 18, 2025 32 FacebookWhatsAppTelegramTwitterPinterestCopy URL ਜੰਮੂ ਅਤੇ ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਜੰਮੂ ਅਤੇ ਕਸ਼ਮੀਰ ਵਿਚ ਨਵੇਂ ਅਪਰਾਧਿਕ ਕਾਨੂੰਨਾਂ ਨੂੰ ਲਾਗੂ ਕਰਨ ਬਾਰੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਸਮੀਖਿਆ ਮੀਟਿੰਗ ਲਈ ਦਿੱਲੀ ਦੇ ਨੌਰਥ ਬਲਾਕ ਸਥਿਤ ਗ੍ਰਹਿ ਮੰਤਰਾਲੇ ਪਹੁੰਚੇ।