Punjabiਪੰਜਾਬ ਅੰਮ੍ਰਿਤਸਰ ‘ਚ ਆਮ ਆਦਮੀ ਪਾਰਟੀ ਨੇ ਜਿੱਤੀ ਮੇਅਰ ਦੀ ਚੋਣ By Sell Aid News - January 27, 2025 53 FacebookWhatsAppTelegramTwitterPinterestCopy URL ਅੰਮ੍ਰਿਤਸਰ ਵਿਚ ਮੇਅਰ ਦੀ ਚੋਣ ਆਮ ਆਦਮੀ ਪਾਰਟੀ ਨੇ ਜਿੱਤ ਲਈ ਹੈ। ਜਤਿੰਦਰ ਸਿੰਘ ਮੋਤੀ ਭਾਟੀਆ ਅੰਮ੍ਰਿਤਸਰ ਦੇ ਮੇਅਰ ਚੁਣੇ ਗਏ ਹਨ। ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਵੀ ਆਪ ਨੇ ਜਿੱਤ ਲਈ ਹੈ।