ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਮੌਕੇ ਕੁੱਲ ਵੋਟਾਂ 136 ਪਈਆਂ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ 117 ਵੋਟਾਂ ਪਈ। ਸ. ਮਿੱਠੂ ਸਿੰਘ ਕਾਹਨੇਕੇ ਨੂੰ 18 ਵੋਟਾਂ ਪਈਆਂ ਅਤੇ ਇੱਕ ਵੋਟ ਰੱਦ ਹੋਈ। 1. ਪ੍ਰਧਾਨ – ਐਡਵੋਕੇਟ ਹਰਜਿੰਦਰ ਸਿੰਘ ਧਾਮੀ 2. ਸੀਨੀਅਰ ਮੀਤ ਪ੍ਰਧਾਨ – ਸ. ਰਘੂਜੀਤ ਸਿੰਘ ਵਿਰਕ 3. ਜੂਨੀਅਰ ਮੀਤ ਪ੍ਰਧਾਨ – ਸ. ਬਲਦੇਵ ਸਿੰਘ ਕਲਿਆਣ 4. ਜਨਰਲ ਸਕੱਤਰ- ਸ. ਸ਼ੇਰ ਸਿੰਘ ਮੰਡਵਾਲਾ
ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਮੌਕੇ ਕੁੱਲ ਵੋਟਾਂ 136 ਪਈਆਂ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ 117 ਵੋਟਾਂ ਪਈ। ਸ. ਮਿੱਠੂ ਸਿੰਘ ਕਾਹਨੇਕੇ ਨੂੰ 18 ਵੋਟਾਂ ਪਈਆਂ ਅਤੇ ਇੱਕ ਵੋਟ ਰੱਦ ਹੋਈ।
1. ਪ੍ਰਧਾਨ – ਐਡਵੋਕੇਟ ਹਰਜਿੰਦਰ ਸਿੰਘ ਧਾਮੀ
2. ਸੀਨੀਅਰ ਮੀਤ ਪ੍ਰਧਾਨ – ਸ. ਰਘੂਜੀਤ ਸਿੰਘ ਵਿਰਕ
3. ਜੂਨੀਅਰ ਮੀਤ ਪ੍ਰਧਾਨ – ਸ. ਬਲਦੇਵ ਸਿੰਘ ਕਲਿਆਣ
4. ਜਨਰਲ ਸਕੱਤਰ- ਸ. ਸ਼ੇਰ ਸਿੰਘ ਮੰਡਵਾਲਾ
ਅੰਤ੍ਰਿੰਗ ਕਮੇਟੀ ਮੈਂਬਰ ਸਾਹਿਬਾਨ-
* ਸ. ਸੁਰਜੀਤ ਸਿੰਘ ਗੜ੍ਹੀ
* ਸ. ਸੁਰਜੀਤ ਸਿੰਘ ਤੁਗਲਵਾਲਾ
* ਸ. ਸੁਰਜੀਤ ਸਿੰਘ ਕੰਗ
* ਸ. ਗੁਰਪ੍ਰੀਤ ਸਿੰਘ ਝੱਬਰ
* ਸ. ਦਿਲਜੀਤ ਸਿੰਘ ਭਿੰਡਰ
* ਬੀਬੀ ਹਰਜਿੰਦਰ ਕੌਰ
* ਸ. ਬਲਦੇਵ ਸਿੰਘ ਕੈਮਪੁਰੀ
* ਸ. ਮੇਜਰ ਸਿੰਘ ਢਿੱਲੋਂ
* ਸ. ਮੰਗਵਿੰਦਰ ਸਿੰਘ ਖਾਪੜਖੇੜੀ
* ਸ. ਜੰਗਬਹਾਦਰ ਸਿੰਘ ਰਾਏ
* ਸ. ਮਿੱਠੂ ਸਿੰਘ ਕਾਹਨੇਕੇ













