ਚੇਅਰਮੈਨ ਪੰਜਾਬ ਪਛੜੀਆਂ ਸ਼੍ਰੇਣੀਆਂ ਕਮਿਸ਼ਨ ਡਾਕਟਰ ਮਲਕੀਤ ਥਿੰਦ ਦੀ ਹੋਈ ਚੇਅਰਮੈਨ ਵਜੋਂ ਨਿਯੁਕਤੀ ਜਾ ਭਰਪੂਰ ਸਵਾਗਤ ਕੀਤਾ ਜਾ ਰਿਹਾ ਹੈ ਅਤੇ ਉਹਨਾਂ ਦੇ ਘਰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ ਹੈ ਇਸ ਸਮੇਂ ਉਹਨਾਂ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ , ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਪੰਜਾਬ , ਪ੍ਰਧਾਨ ਅਮਨ ਅਰੋੜਾ ਧੰਨਵਾਦ ਦਾ ਪ੍ਰਗਟਾਵਾ ਕੀਤਾ ਹੈ ਅਤੇ ਸਾਹ ਦਵਾਇਆ ਹੈ ਕਿ ਪੰਜਾਬ ਦੀਆਂ ਪਛੜੀਆਂ ਸ਼੍ਰੇਣੀਆਂ ਦੇ ਵਰਗ ਨਾਲ ਸੰਬੰਧਿਤ ਲੋਕਾਂ ਦਾ ਜੀਵਨ ਪੱਧਰ ਉਹ ਉੱਚਾ ਚੱਕਣ ਅਤੇ ਉਹਨਾਂ ਦੇ ਬੱਚਿਆਂ ਨੂੰ ਵਧੇਰੇ ਸੁੱਖ ਸਹੂਲਤਾਂ ਦਿਵਾਉਣ ਲਈ ਉਹ ਹਰ ਸੰਭਵ ਯਤਨ ਕਰਨਗੇ













