ਜਸਵੀਰ ਸਿੰਘ ਗੜ੍ਹੀ ਆਪ ਵਿੱਚ ਸ਼ਾਮਲ

28

ਜਸਵੀਰ ਸਿੰਘ ਗੜ੍ਹੀ ਆਪ ਵਿੱਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਜਸਵੀਰ ਸਿੰਘ ਗੜ੍ਹੀ ਨੂੰ ‘ਆਪ’ ਵਿੱਚ ਸ਼ਾਮਲ ਕਰਵਾਇਆ।

ਜਸਵੀਰ ਸਿੰਘ ਗੜ੍ਹੀ ਆਪ ਵਿੱਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਜਸਵੀਰ ਸਿੰਘ ਗੜ੍ਹੀ ਨੂੰ ‘ਆਪ’ ਵਿੱਚ ਸ਼ਾਮਲ ਕਰਵਾਇਆ। ਦੱਸ ਦਈਏ ਕਿ ਜਸਬੀਰ ਸਿੰਘ ਗੜ੍ਹੀ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਬਹੁਜਨ ਸਮਾਜ ਪਾਰਟੀ ਤੋਂ ਬਰਖਾਸਤ ਕਰ ਦਿੱਤਾ ਗਿਆ ਸੀ।