ਟਰੰਪ ਵਲੋਂ ਰੂਬੀਓ ਸੰਯੁਕਤ ਰਾਜ ਅਮਰੀਕਾ ਦੀ ਅੰਤਰਰਾਸ਼ਟਰੀ ਵਿਕਾਸ ਏਜੰਸੀ ਦੇ ਕਾਰਜਕਾਰੀ ਨਿਰਦੇਸ਼ਕ ਨਿਯੁਕਤ

44

ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਰੂਬੀਓ ਨੂੰ ਸੰਯੁਕਤ ਰਾਜ ਅਮਰੀਕਾ ਦੀ ਅੰਤਰਰਾਸ਼ਟਰੀ ਵਿਕਾਸ ਏਜੰਸੀ (ਯੂ.ਐਸ.ਏ.ਆਈ.ਡੀ.) ਦਾ ਕਾਰਜਕਾਰੀ ਨਿਰਦੇਸ਼ਕ ਨਿਯੁਕਤ ਕੀਤਾ ਜਿਸ ਦਾ ਕੰਟਰੋਲ ਵਿਦੇਸ਼ ਵਿਭਾਗ ਕੋਲ ਚਲਾ ਗਿਆ ਹੈ।