Punjabiਪੰਜਾਬ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਦਰਸ਼ਨ By Sell Aid News - February 4, 2025 40 FacebookWhatsAppTelegramTwitterPinterestCopy URL ਸਬ ਡਵੀਜ਼ਨ ਕਸਬਾ ਭੁਲੱਥ ਵਿਖੇ ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂਆਂ ਵਲੋਂ ਵਿਆਹੁਤਾ ਅਮਨਦੀਪ ਕੌਰ ਦੀ ਭੇਦਭਰੀ ਹਾਲਤ ਵਿਚ ਹੋਈ ਮੌਤ ਦੇ ਜ਼ਿੰਮੇਵਾਰ ਸਹੁਰਾ ਪਰਿਵਾਰ ਦੀ ਗ੍ਰਿਫ਼ਤਾਰੀ ਨਾ ਹੋਣ ਕਰਕੇ, ਪੁਲਿਸ ਪ੍ਰਸ਼ਾਸਨ ਦੀ ਢਿੱਲੀ ਕਾਰਗੁਜ਼ਾਰੀ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ।