Punjabiਪੰਜਾਬ ਪੰਜਾਬ ਕਾਂਗਰਸ ਇੰਚਾਰਜ ਬਣੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ By Sell Aid News - February 15, 2025 50 FacebookWhatsAppTelegramTwitterPinterestCopy URL ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਬਣਾਇਆ ਗਿਆ ਹੈ। ਰਜਨੀ ਪਾਟਿਲ ਨੂੰ ਹਿਮਾਚਲ ਪ੍ਰਦੇਸ਼ ਚੰਡੀਗੜ੍ਹ ਦਾ ਇੰਚਾਰਜ ਬਣਾਇਆ ਹੈ।ਹਰੀਸ਼ ਚੌਧਰੀ ਨੂੰ ਮੱਧ ਪ੍ਰਦੇਸ਼ ਦਾ ਇੰਚਾਰਜ ਬਣਾਇਆ ਗਿਆ ਹੈ। ਬੀਕੇ ਹਰੀਪ੍ਰਸਾਦ ਨੂੰ ਹਰਿਆਣਾ ਦਾ ਇੰਚਾਰਜ ਬਣਾਇਆ ਗਿਆ ਹੈ।