Sell-aid News:
ਪੰਜਾਬ ਦੇ ਸਾਰੇ ਕਾਲਜਾਂ/ਯੂਨੀਵਰਸਿਟੀਆਂ/ਪੋਲੀਟੈਕਨੀਕਲ ਕਾਲਜਾਂ ‘ਚ 3 ਸਤੰਬਰ ਤੱਕ ਛੁੱਟੀਆਂ ਦਾ ਐਲਾਨ
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤਾ ਐਲਾਨ
‘ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਹੋਸਟਲਾਂ ‘ਚ ਰਹਿ ਰਹੇ ਵਿਦਿਆਰਥੀਆਂ ਦੀ ਦੇਖਭਾਲ ਦੀ ਪੂਰੀ ਜ਼ਿੰਮੇਵਾਰੀ ਸੰਬੰਧਿਤ ਪ੍ਰਬੰਧਕਾਂ ਦੀ ਹੋਵੇਗੀ’
ਪੰਜਾਬ ’ਚ ਲਗਾਤਾਰ ਹੋ ਰਹੀ ਭਾਰੀ ਬਾਰਸ਼ ਅਤੇ ਵੱਖ-ਵੱਖ ਜ਼ਿਲ੍ਹਿਆਂ ’ਚ ਹੜ੍ਹਾਂ ਦੇ ਮੱਦੇਨਜ਼ਰ ਲਿਆ ਫ਼ੈਸਲਾ













