ਹਰਜਿੰਦਰ ਸਿੰਘ ਧਾਮੀ ਵੱਲੋਂ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਤੋਂ ਅਸਤੀਫਾ (Harjinder Singh Dham resignation) ਦੇਣ ਦਾ ਐਲਾਨ ਕਰ ਦਿੱਤਾ ਹੈ।
ਉਨ੍ਹਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਪਾਈ ਪੋਸਟ ਤੋਂ ਬਾਅਦ ਅਸਤੀਫਾ ਦਿੱਤਾ ਹੈ। ਉਨ੍ਹਾਂ (ਜਥੇਦਾਰ) ਵੱਲੋਂ ਗਿਆਨੀ ਹਰਪ੍ਰੀਤ ਸਿੰਘ ਖਿਲਾਫ ਕੀਤੀ ਗਈ ਕਾਰਵਾਈ ਉਤੇ ਇਤਰਾਜ਼ ਕੀਤਾ ਸੀ। ਇਸ ਤੋਂ ਹਰਜਿੰਦਰ ਸਿੰਘ ਧਾਮੀ ਵੱਲੋਂ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਤੋਂ ਅਸਤੀਫਾ ਦੇ ਦਿੱਤਾ ਹੈ।
ਉਨ੍ਹਾਂ ਨੇ ਆਪਣਾ ਅਸਤੀਫਾ ਅੰਤ੍ਰਿਮ ਕਮੇਟੀ ਨੂੰ ਸੌਂਪ ਦਿੱਤਾ ਹੈ।













