Punjabiਪੰਜਾਬ ਹੁਸ਼ਿਆਰਪੁਰ ਤਹਿਸੀਲ ‘ਚ ਨਾਇਬ ਤਹਿਸੀਲਦਾਰ ਦਾ ਰੀਡਰ ਰਿਸ਼ਵਤ ਲੈਂਦਾ ਕਾਬੂ By Sell Aid News - February 27, 2025 39 FacebookWhatsAppTelegramTwitterPinterestCopy URL ਦੁਪਹਿਰ ਡੇਢ ਵਜੇ ਦੇ ਕਰੀਬ ਹੁਸ਼ਿਆਰਪੁਰ ਤਹਿਸੀਲ ਵਿਚ ਨਾਇਬ ਤਹਿਸੀਲਦਾਰ ਦਾ ਰੀਡਰ ਆਲੋਕ ਮਨੀ ਨੂੰ ਰਿਸ਼ਵਤ ਲੈਂਦੇ ਹੋਏ ਕਾਬੂ ਕਰ ਲਿਆ। ਡੀਐੱਸਪੀ ਮਨੀਸ਼ ਕੁਮਾਰ ਦੀ ਅਗਵਾਈ ਹੇਠ ਆਈ ਟੀਮ ਤੇਜ਼ੀ ਨਾਲ ਉਸ ਨੂੰ ਗ੍ਰਿਫ਼ਤਾਰ ਕਰ ਕੇ ਲੈ ਗਈ। ਅਤੇ ਹਾਲ ਦੀ ਘੜੀ ਕੁੱਝ ਵੀ ਦੱਸਣ ਤੋਂ ਇਨਕਾਰ ਕਰ ਦਿੱਤਾ।