ਅੰਮ੍ਰਿਤਸਰ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਬੱਚਿਆਂ ਨੂੰ ਛੁੱਟੀ…

2
Sell Aid Desk 24/7- ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਕਈ ਸਕੂਲਾਂ ਨੇ ਤੁਰਤ ਛੁੱਟੀ ਦਾ ਐਲਾਨ ਕਰ ਦਿੱਤਾ, ਜਦਕਿ ਕੁਝ ਸਕੂਲਾਂ ਵੱਲੋਂ ਪੁਲਿਸ ਦੀ ਮੌਜੂਦਗੀ ਵਿਚ ਸਕੂਲ ਕੰਪਲੈਕਸ ਦੀ ਵਿਆਪਕ ਜਾਂਚ ਕੀਤੀ ਜਾ ਰਹੀ ਹੈ।
ਅੰਮ੍ਰਿਤਸਰ ਦੇ ਕਈ ਸਕੂਲਾਂ ਨੂੰ ਅੱਜ ਸਵੇਰੇ ਧਮਕੀ ਭਰੇ ਈਮੇਲ ਭੇਜੇ ਗਏ ਹਨ। ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਕਈ ਸਕੂਲਾਂ ਨੇ ਤੁਰਤ ਛੁੱਟੀ ਦਾ ਐਲਾਨ ਕਰ ਦਿੱਤਾ, ਜਦਕਿ ਕੁਝ ਸਕੂਲਾਂ ਵੱਲੋਂ ਪੁਲਿਸ ਦੀ ਮੌਜੂਦਗੀ ਵਿਚ ਸਕੂਲ ਕੰਪਲੈਕਸ ਦੀ ਵਿਆਪਕ ਜਾਂਚ ਕੀਤੀ ਜਾ ਰਹੀ ਹੈ।