Sell-Aid Desk24/7- ਰਾਜਿੰਦਰ ਗੁਪਤਾ ਪੰਜਾਬ ਤੋਂ ਰਾਜ ਸਭਾ ਲਈ ਬਿਨਾਂ ਮੁਕਾਬਲਾ ਚੁਣੇ ਗਏ ਹਨ। ਰਾਜਿੰਦਰ ਗੁਪਤਾ ਦੌੜ ਵਿੱਚ ਇਕੱਲੇ ਹੀ ਸੀ। ਅੱਜ ਉਮੀਦਵਾਰੀ ਵਾਪਸ ਲੈਣ ਦਾ ਆਖਰੀ ਦਿਨ ਸੀ।
‘ਆਪ’ ਨੇ ਰਾਜਿੰਦਰ ਗੁਪਤਾ ਨੂੰ ਉਮੀਦਵਾਰ ਬਣਾਇਆ ਸੀ।
ਰਾਜਿੰਦਰ ਗੁਪਤਾ ਪੰਜਾਬ ਤੋਂ ਰਾਜ ਸਭਾ ਲਈ ਬਿਨਾਂ ਮੁਕਾਬਲਾ ਚੁਣੇ ਗਏ ਹਨ।














