ਆਮ ਆਦਮੀ ਪਾਰਟੀ ਵੱਲੋਂ ਵੱਖ-ਵੱਖ ਅਹੁਦੇਦਾਰਾਂ ਦਾ ਐਲਾਨ, ਵੇਖੋ ਲਿਸਟ…

6

Sell-Aid Desk24/7- ਆਮ ਆਦਮੀ ਪਾਰਟੀ ਪੰਜਾਬ ਲੀਗਲ ਵਿੰਗ ਦੇ ਵੱਖੋ-ਵੱਖ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ ਹੈ।ਆਮ ਆਦਮੀ ਪਾਰਟੀ ਨੇ ਇਸ ਸਬੰਧੀ ਲਿਸਟ ਜਾਰੀ ਕੀਤੀ ਹੈ। ਆਪਣੇ ਫੇਸਬੁਕ ਸਫੇ ਉਤੇ ਲਿਸਟ ਸਾਂਝੀ ਕਰਦੇ ਹੋਏ ਲਿਖਿਆ ਹੈ- ”ਆਮ ਆਦਮੀ ਪਾਰਟੀ ਪੰਜਾਬ ਲੀਗਲ ਵਿੰਗ ਦੇ ਵੱਖੋ-ਵੱਖ ਅਹੁਦੇਦਾਰਾਂ ਦਾ ਐਲਾਨ ਕਰਦੀ ਹੈ। ਸਾਰੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਨਵੀਆਂ ਜ਼ਿੰਮੇਵਾਰੀਆਂ ਲਈ ਬਹੁਤ ਸ਼ੁਭਕਾਮਨਾਵਾਂ।”