Punjabiਪੰਜਾਬ ਜਸਟਿਸ (ਸੇਵਾ-ਮੁਕਤ) ਜਗਦੀਸ਼ ਸਿੰਘ ਖੇਹਰ ਨੂੰ ਪਦਮ ਵਿਭੂਸ਼ਣ ਮਿਲਣ ‘ਤੇ ਬਾਜਵਾ ਵਲੋਂ ਵਧਾਈਆਂ By Sell Aid News - February 3, 2025 50 FacebookWhatsAppTelegramTwitterPinterestCopy URL ਜਗਦੀਸ਼ ਸਿੰਘ ਖੇਹਰ ਨੂੰ ਨਿਆਂਪਾਲਿਕਾ ਦੇ ਖੇਤਰ ਵਿਚ ਉਨ੍ਹਾਂ ਦੀਆਂ ਸ਼ਲਾਘਾਯੋਗ ਸੇਵਾਵਾਂ ਲਈ ਪਦਮ ਵਿਭੂਸ਼ਣ ਨਾਲ ਸਨਮਾਨਿਤ ਕੀਤਾ ਗਿਆ। ਸਾਬਕਾ ਸੀ.ਜੇ.ਆਈ. ਨੂੰ ਇਕ ਯੋਗ ਸਨਮਾਨ ਦਿੱਤਾ ਗਿਆ ਹੈ। ਮੈਂ ਅਜਿਹੀ ਸ਼ਾਨਦਾਰ ਪ੍ਰਾਪਤੀ ਲਈ ਦਿਲੋਂ ਵਧਾਈਆਂ ਦਿੰਦਾ ਹਾਂ।