Punjabiਰਾਸ਼ਟਰੀ ਡਾ. ਵਿਵੇਕ ਜੋਸ਼ੀ ਨੇ ਸਾਂਭਿਆਂ ਚੋਣ ਕਮਿਸ਼ਨਰ ਵਜੋਂ ਅਹੁਦਾ By Sell Aid News - February 19, 2025 40 FacebookWhatsAppTelegramTwitterPinterestCopy URL ਡਾ. ਵਿਵੇਕ ਜੋਸ਼ੀ ਨੇ ਅੱਜ ਕਾਨੂੰਨ ਅਤੇ ਨਿਆਂ ਮੰਤਰਾਲੇ ਦੇ 17.02.2025 ਦੇ ਗਜ਼ਟ ਨੋਟੀਫਿਕੇਸ਼ਨ ਦੇ ਅਨੁਸਾਰ ਚੋਣ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ। ਉਹ ਹਰਿਆਣਾ ਕੇਡਰ ਦੇ 1989 ਬੈਚ ਦੇ ਆਈ.ਏ.ਐਸ. ਅਧਿਕਾਰੀ ਹਨ।