Punjabiਰਾਸ਼ਟਰੀ ਪ੍ਰਧਾਨ ਮੰਤਰੀ ਮੋਦੀ ਦੇ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਵੱਖ-ਵੱਖ ਖੇਤਰਾਂ ਦੀਆਂ ਔਰਤਾਂ ਆਪਣੀਆਂ ਪ੍ਰਾਪਤੀਆਂ ਦਾ ਕਰਨਗੀਆਂ ਪ੍ਰਦਰਸ਼ਨ By Sell Aid News - March 8, 2025 34 FacebookWhatsAppTelegramTwitterPinterestCopy URL ਕੌਮਾਂਤਰੀ ਔਰਤ ਦਿਵਸ ਦੇ ਮੌਕੇ ‘ਤੇ ਸੋਸ਼ਲ ਮੀਡੀਆ ‘ਤੇ ਇਕ ਪੋਸਟ ਵਿਚ, ਪ੍ਰਧਾਨ ਮੰਤਰੀ ਮੋਦੀ ਨੇ ਐਲਾਨ ਕੀਤਾ ਕਿ ਉਨ੍ਹਾਂ ਦੇ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਵੱਖ-ਵੱਖ ਖੇਤਰਾਂ ਦੀਆਂ ਔਰਤਾਂ ਆਪਣੀਆਂ ਪ੍ਰਾਪਤੀਆਂ ਦਾ ਪ੍ਰਦਰਸ਼ਨ ਕਰਨਗੀਆਂ।