ਪੰਜਾਬ ਕਾਂਗਰਸ ਇੰਚਾਰਜ ਬਣੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ

39

ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਬਣਾਇਆ ਗਿਆ ਹੈ। ਰਜਨੀ ਪਾਟਿਲ ਨੂੰ ਹਿਮਾਚਲ ਪ੍ਰਦੇਸ਼ ਚੰਡੀਗੜ੍ਹ ਦਾ ਇੰਚਾਰਜ ਬਣਾਇਆ ਹੈ।ਹਰੀਸ਼ ਚੌਧਰੀ ਨੂੰ ਮੱਧ ਪ੍ਰਦੇਸ਼ ਦਾ ਇੰਚਾਰਜ ਬਣਾਇਆ ਗਿਆ ਹੈ। ਬੀਕੇ ਹਰੀਪ੍ਰਸਾਦ ਨੂੰ ਹਰਿਆਣਾ ਦਾ ਇੰਚਾਰਜ ਬਣਾਇਆ ਗਿਆ ਹੈ।