ਪੰਜਾਬ ਵਿਚ ਔਰਤਾਂ ਨੂੰ ਛੇਤੀ ਹੀ 1000 ਰੁਪਏ ਮਹੀਨਾ ਮਿਲਣਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਸਬੰਧੀ ਅੱਜ ਵੱਡਾ ਐਲਾਨ ਕੀਤਾ ਹੈ।
ਪੰਜਾਬ ਵਿਚ ਔਰਤਾਂ ਨੂੰ ਛੇਤੀ ਹੀ 1000 ਰੁਪਏ ਮਹੀਨਾ ਮਿਲਣਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਸਬੰਧੀ ਅੱਜ ਵੱਡਾ ਐਲਾਨ ਕੀਤਾ ਹੈ।
ਉਨ੍ਹਾਂ ਆਖਿਆ ਕਿ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਗਏ ਹਨ। ਹੁਣ ਔਰਤਾਂ ਨੂੰ 1000 ਰੁਪਏ ਮਹੀਨਾ ਦੇਣ ਬਾਰੇ ਵਾਅਦੇ ਦੀ ਵਾਰੀ ਹੈ।
ਉਨ੍ਹਾਂ ਆਖਿਆ ਹੈ ਕਿ ਅਗਲੇ ਬਜਟ ਵਿਚ ਔਰਤਾਂ ਨੂੰ 1000 ਰੁਪਏ ਵਾਲਾ ਵਾਅਦਾ ਪੂਰਾ ਕਰਾਂਗੇ।