ਭਾਈ ਰਵਿੰਦਰ ਸਿੰਘ ਜੋਨੀ ਨਾਨਕਸਰ ਵਾਲਿਆਂ ਦਾ ਤਿੰਨ ਰੋਜ਼ਾ ਮਹਾਨ ਗੁਰਮਤਿ ਸਮਾਗਮ ਅੱਜ ਤੋ

67

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਪਿੰਡ ਗਿਆਸਪੁਰਾ, ਨੇੜੇ ਮਿੰਨੀ ਰੋਜ਼ ਗਾਰਡਨ ਲੁਧਿਆਣਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ, ਨੌਜਵਾਨ ਸਭਾ ਅਤੇ ਸਮੂਹ ਸਾਧਸੰਗਤ ਦੇ ਸਹਿਯੋਗ ਨਾਲ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ, ਸਰਬੱਤ ਦੇ ਭਲੇ ਲਈ ਭਾਈ ਸਾਹਿਬ ਭਾਈ ਰਵਿੰਦਰ ਸਿੰਘ (ਜੋਨੀ) ਨਾਨਕਸਰ ਵਾਲਿਆਂ ਦਾ ਤਿੰਨ ਰੋਜ਼ਾ ਦੂਜਾ ਮਹਾਨ ਗੁਰਮਤਿ ਸਮਾਗਮ 7, 8 ਤੇ 9 ਮਾਰਚ ਦਿਨ ਸ਼ੁੱਕਰਵਾਰ, ਸ਼ਨੀਵਾਰ ਤੇ ਐਤਵਾਰ ਨੂੰ ਸ਼ਾਮ 7 ਵਜੇ ਤੋਂ ਰਾਤ 10 ਵਜੇ ਤੱਕ ਕਰਵਾਇਆ ਜਾ ਰਿਹਾ ਹੈ । ਗੁਰੂ ਕਾ ਲੰਗਰ ‘ ਅਤੁੱਟ ਵਰਤੇਗਾ । ਪ੍ਰੈਸ ਨੂੰ ਇਹ ਜਾਣਕਾਰੀ ਭਾਈ ਸੁਖਵਿੰਦਰ ਸਿੰਘ ਮਾਂਗਟ ਨੇ ਦਿੱਤੀ।