ਰਾਸ਼ਟਰਪਤੀ ਭਵਨ ਪਹੁੰਚੇ ਕਤਰ ਦੇ ਅਮੀਰ ਸ਼ੇਖ ਤਮੀਮ ਬਿਨ ਹਮਦ ਅਲ ਥਾਨੀ

32

ਕਤਰ ਦੇ ਅਮੀਰ ਸ਼ੇਖ ਤਮੀਮ ਬਿਨ ਹਮਦ ਅਲ ਥਾਨੀ ਰਾਸ਼ਟਰਪਤੀ ਭਵਨ ਪਹੁੰਚੇ।ਇਸ ਮੌਕੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਸ਼ਟਰਪਤੀ ਦਰੋਪਦੀ ਮੁਰਮੂ ਵੀ ਮੌਜੂਦ ਹਨ।