ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦਾ ਬੇਟਾ ਹੜ੍ਹ ਦੇ ਪਾਣੀ ’ਚ ਡਿੱਗਿਆ

18

Sell-aid Desk: ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦਾ ਬੇਟਾ ਹੜ੍ਹ ਦੇ ਪਾਣੀ ’ਚ ਡਿੱਗਿਆ
ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦਾ ਬੇਟਾ ਖੁਸ਼ਪਾਲ ਸਿੰਘ ਧਾਲੀਵਾਲ ਟਰੈਕਟਰ ਤੋਂ ਹੇਠਾਂ ਡਿੱਗ ਗਿਆ। ਦੱਸਿਆ ਜਾ ਰਿਹਾ ਹੈ ਕਿ ਖੁਸ਼ਪਾਲ ਸਿੰਘ ਧਾਲੀਵਾਲ ਵੱਲੋਂ ਪਿੰਡ ’ਚ ਰਾਹਤ ਸਮੱਗਰੀ ਵੰਡੀ ਜਾ ਰਹੀ ਸੀ। ਇਸ ਹਾਦਸੇ ’ਚ ਉਨ੍ਹਾਂ ਦੀ ਜਾਨ ਬਚ ਗਈ ਹੈ।