ਪੰਜਾਬ ਦੇ ਪੁਲਿਸ ਸਟੇਸ਼ਨਾਂ ਵਿੱਚ ਬੰਬ-ਧਮਾਕਿਆਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਇਸ ਵਾਰ ਸਮਾਣਾ ‘ਚ ਪੁਲਿਸ ਚੌਕੀਂ ਵਿੱਚ ਜ਼ਬਰਦਸਤ ਬਲਾਸਟ ਹੋਇਆ ਹੈ।ਇਹ ਧਮਾਕਾ ਬਾਦਸ਼ਾਹਪੁਰ ਪੁਲਿਸ ਸਟੇਸ਼ਨ ਦੇ ਦਫ਼ਤਰ ਵਿੱਚ ਧਮਾਕਾ ਹੋਇਆ।
ਧਮਾਕੇ ਕਾਰਨ ਪੁਲਿਸ ਸਟੇਸ਼ਨ ਦੀਆਂ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ। ਜਿਸ ਤੋਂ ਬਾਅਦ ਪੁਲਿਸ ਅਧਿਕਾਰੀ ਜਾਂਚ ਵਿੱਚ ਜੁੱਟ ਗਏ ਹਨ।













