ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਖਜ਼ਾਨਚੀ ਤਰਸੇਮ ਸਿੰਘ ਵਾਸੀ ਪਿੰਡ ਸੇਖ ਜ਼ਿਲ੍ਹਾ ਤਰਨਤਾਰਨ ਨੇ ਨਹਿਰ ਵਿਚ ਛਾਲ ਮਾਰ ਦਿੱਤੀ। ਇਹ ਜਾਣਕਾਰੀ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਿਜੈ ਸਿੰਘ ਨੇ ਦਿੰਦਿਆਂ ਦੱਸਿਆ ਕਿ ਤਰਸੇਮ ਸਿੰਘ ਮਾਨਸਿਕ ਤੌਰ ਪਰੇਸ਼ਾਨ ਰਹਿਦਾ ਸੀ।
ਗੋਤਾਖੋਰਾਂ ਵਲੋਂ ਤਰਸੇਮ ਸਿੰਘ ਦੀ ਭਾਲ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।













