IndiaPunjabiਪੰਜਾਬਰਾਸ਼ਟਰੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ‘ਤੇ ਸਿੱਖ ਜਥਿਆਂ ਨੂੰ ਪਾਕਿਸਤਾਨ ਨਾ ਭੇਜਿਆ ਜਾਵੇ: ਕੇਂਦਰ ਸਰਕਾਰ By Sell Aid News - September 15, 2025 87 FacebookWhatsAppTelegramTwitterPinterestCopy URL Sell-Aid Desk24/7- ਇਸ ਵਾਰ ਭਾਰਤ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਸਿੱਖ ਜਥਿਆਂ ਨੂੰ ਪਾਕਿਸਤਾਨ ਨਾ ਭੇਜਣ ਲਈ ਕਿਹਾ ਹੈ…. ਭਾਰਤ ਸਰਕਾਰ ਨੇ ਪੰਜਾਬ, ਹਰਿਆਣਾ, ਜੰਮੂ-ਕਸ਼ਮੀਰ, ਦਿੱਲੀ, ਯੂਪੀ, ਉਤਰਾਖੰਡ ਦੇ ਮੁੱਖ ਸਕੱਤਰਾਂ ਨੂੰ ਪੱਤਰ ਲਿਖਿਆ ਹੈ….