60 ਗ੍ਰਾਮ ਹੈਰੋਇਨ ਸਮੇਤ 1 ਦੋਸ਼ੀ ਕਾਬੂ

24

ਮਾਨਯੋਗ ਕਮਿਸ਼ਨਰ ਪੁਲਿਸ ਲੁਧਿਆਣਾ ਸਵੰਪਨ ਸ਼ਰਮਾ ਆਈ.ਪੀ.ਐੱਸ ਵੱਲੋ ਨਸ਼ਾ ਵੇਚਣ ਵਾਲੇ ਵਿਅਕਤੀਆ ਅਤੇ ਮਾੜੇ ਅਨਸਰਾਂ ਦੇ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਰੁਪਿੰਦਰ ਸਿੰਘ PPS/DCP ਸਿਟੀ ਲੁਧਿਆਣਾ,ਸਮੀਰ ਵਰਮਾ  PPS/ACP NORTH ਦੇ ਦਿਸ਼ਾ-ਨਿਰਦੇਸ਼ ਹੇਠ ਇੰਸਪੈਕਟਰ ਜਸਵੀਰ ਸਿੰਘ ਅਫਸਰ ਥਾਣਾ ਜੋਧੇਵਾਲ ਲੁਧਿਆਣਾ ਦੀ ਪੁਲਿਸ ਪਾਰਟੀ ਵੱਲੋਂ ਮਿਤੀ 16.04.2025 ਨੂੰ ਨਸ਼ਾ ਵੇਚਣ ਵਾਲੇ ਦੋਸ਼ੀ ਜਸਪ੍ਰੀਤ ਸਿੰਘ ਉਰਫ ਜੱਸਾ ਪੁੱਤਰ ਕ੍ਰਿਸ਼ਨ ਸਿੰਘ ਨੇੜੇ ਥੰਮਨ ਗੈਸ ਏਜੰਸੀ ਨੂਰਵਾਲਾ ਰੋਡ ਲੁਧਿਆਣਾ ਨੂੰ ਨੇੜੇ ਸਰਕਾਰੀ ਸਕੂਲ ਪਿੰਡ ਗਹਿਲੇਵਾਲ ਲੁਧਿਆਣਾ ਤੋ ਹਸਬ ਜਾਬਤਾ ਗ੍ਰਿਫਤਾਰ ਕਰਕੇ ਦੋਸ਼ੀ ਪਾਸੋ 60 ਗ੍ਰਾਮ ਰੋਇਨ ਬ੍ਰਾਮਦ ਕੀਤਾ। ਦੋਸ਼ੀ ਦੇ ਖਿਲਾਫ ਮੁਕੱਦਮਾ ਮਿਤੀ 16.05.2025 ਅ/ਧ 21-61-85 NDPS ACT ਥਾਣਾ ਬਸਤੀ ਜੋਧੇਵਾਲ ਲੁਧਿਆਣਾ ਦਰਜ ਰਜਿਸਟਰ ਹੋਇਆ ਸੀ।ਦੋਸ਼ੀ ਨੂੰ ਪੇਸ਼ ਅਦਾਲਤ ਕਰਕੇ ਇੱਕ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ,ਜਿਸ ਪਾਸੋ ਹੋਰ ਡੂੰਘਾਈ ਨਾਲ ਪੁੱਛ-ਗਿੱਛ ਜਾਰੀ ਹੈ।