ਪੰਜਾਬ ਸਹਾਇਕ ਜੇਲ੍ਹ ਸੁਪਰਡੈਂਟ ਭਿਵਮਤੇਜ ਸਿੰਗਲਾ 10,000 ਰੁਪਏ ਰਿਸ਼ਵਤ ਲੈਂਦਾ ਕਾਬੂ By Sell Aid News - August 28, 2025 29 FacebookWhatsAppTelegramTwitterPinterestCopy URL Sell-Aid Desk24/7-ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਸਹਾਇਕ ਜੇਲ੍ਹ ਸੁਪਰਡੈਂਟ ਭਿਵਮਤੇਜ ਸਿੰਗਲਾ ਨੂੰ 10,000 ਰੁਪਏ ਰਿਸ਼ਵਤ ਲੈਣ ਦੇ ਦੋਸ਼ਾਂ ਤਹਿਤ ਪਟਿਆਲਾ ਵਿਜੀਲੈਂਸ ਬਿਊਰੋ ਵਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ।।