ਆਗੂ ਨਛੱਤਰ ਸਿੰਅਕਾਲੀ ਘ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ

9

ਅਦਾਲਤ ਨੇ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ।

ਅਕਾਲੀ ਆਗੂ ਨਛੱਤਰ ਸਿੰਘ (Akali leader Nachhattar Singh) ਨੂੰ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ।

ਅਦਾਲਤ ਨੇ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ।

ਤਰਨਤਾਰਨ ਪੁਲਿਸ ਨੇ IT ਵਿੰਗ ਦੇ ਪ੍ਰਧਾਨ ਨਛੱਤਰ ਸਿੰਘ ਗਿੱਲ 15 ਨਵੰਬਰ ਨੂੰ ਦੋ ਸਾਥੀਆਂ ਸਮੇਤ ਗ੍ਰਿਫ਼ਤਾਰ ਕੀਤਾ ਸੀ। ਅਕਾਲੀ ਆਗੂ ਅਤੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਛੱਤਰ ਸਿੰਘ ਗਿੱਲ ਦੀ ਗ੍ਰਿਫ਼ਤਾਰ ਨੂੰ ਗੈਰ-ਕਾਨੂੰਨੀ ਦੱਸਦੇ ਹੋਏ ਪਟੀਸ਼ਨ ਦਾਖਲ ਕੀਤੀ ਗਈ ਸੀ।