ਤਲਬੀਰ ਸਿੰਘ ਗਿੱਲ ਹਲਕਾ ਮਜੀਠਾ ਤੋਂ ‘ਆਪ’ ਦੇ ਉਮੀਦਵਾਰ ਹੋਣਗੇ

11

Sell-Aid Desk 24/7-

ਤਲਬੀਰ ਸਿੰਘ ਗਿੱਲ ਅਗਾਮੀ ਵਿਧਾਨ ਸਭਾ ਚੋਣਾਂ ਲਈ ਹਲਕਾ ਮਜੀਠਾ ਤੋਂ ‘ਆਪ’ ਦੇ ਉਮੀਦਵਾਰ ਹੋਣਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮਜੀਠਾ ਵਿਚ ਸਮਾਗਮਾਂ ਦੌਰਾਨ ਅਸਿੱਧੇ ਤਰੀਕੇ ਨਾਲ ਤਲਬੀਰ ਸਿੰਘ ਗਿੱਲ ਨੂੰ ਪਾਰਟੀ ਦਾ ਅਗਾਮੀ ਅਸੈਂਬਲੀ ਚੋਣਾਂ ਲਈ ਉਮੀਦਵਾਰ ਐਲਾਨਿਆ।

ਤਲਬੀਰ ਸਿੰਘ ਗਿੱਲ ਅਗਾਮੀ ਵਿਧਾਨ ਸਭਾ ਚੋਣਾਂ ਲਈ ਹਲਕਾ ਮਜੀਠਾ ਤੋਂ ‘ਆਪ’ ਦੇ ਉਮੀਦਵਾਰ ਹੋਣਗੇ।

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮਜੀਠਾ ਵਿਚ ਸਮਾਗਮਾਂ ਦੌਰਾਨ ਅਸਿੱਧੇ ਤਰੀਕੇ ਨਾਲ ਤਲਬੀਰ ਸਿੰਘ ਗਿੱਲ ਨੂੰ ਪਾਰਟੀ ਦਾ ਅਗਾਮੀ ਅਸੈਂਬਲੀ ਚੋਣਾਂ ਲਈ ਉਮੀਦਵਾਰ ਐਲਾਨਿਆ।
ਆਮ ਆਦਮੀ ਪਾਰਟੀ ਨੇ ਜੁਲਾਈ 2025 ਵਿਚ ਤਲਬੀਰ ਸਿੰਘ ਗਿੱਲ ਨੂੰ ਹਲਕਾ ਮਜੀਠਾ ਦਾ ਇੰਚਾਰਜ ਲਗਾਇਆ ਸੀ।