Punjabi ਨਾਮੀ ਪੰਜਾਬੀ ਗਾਇਕ ਦਾ ਦਿਹਾਂਤ, ਮਿਊਜ਼ਿਕ ਇੰਡਸਟਰੀ ਵਿਚ ਸੋਗ ਦੀ ਲਹਿਰ By Sell Aid News - January 6, 2025 42 FacebookWhatsAppTelegramTwitterPinterestCopy URL ਪੰਜਾਬੀ ਗਾਇਕ ਗੁਰਦਰਸ਼ਨ ਧੂਰੀ ਦਾ ਦਿਹਾਂਤ ਹੋ ਗਿਆ ਹੈ। ਉਹ ਕਾਫੀ ਸਮੇਂ ਤੋਂ ਬਿਮਾਰ ਸਨ। ਜਿਗਰ ਦੀ ਬਿਮਾਰੀ ਤੋਂ ਪੀੜਤ ਸਨ। ਗੁਰਦਰਸ਼ਨ ਧੂਰੀ ਨੇ ਗੁਰਲੇਜ਼ ਅਖਤਰ, ਦੀਪਕ ਢਿੱਲੋਂ ਤੇ ਹੋਰ ਕਈ ਗਾਇਕਾਂ ਨਾਲ ਗੀਤ ਗਾਏ।