ਅੱਜ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁਡੀਆਂ ਨੇ ਆਪਣੇ ਪਿੰਡ ਖੁਡੀਆਂ ਵਿਖੇ ਆਪਣੇ ਘਰ ਲੋਕਾ ਦੀਆ ਮੁਸ਼ਕਲਾਂ ਸੁਣੀਆਂ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ, ਕਿਹਾ ਕਿ ਇਕ ਵਾਰ ਫਿਰ ਦਿੱਲੀ ਵਿਚ ਕੇਜਰੀਵਾਲ ਦੀ ਸਰਕਾਰ ਬਣਨ ਜਾ ਰਹੀ ਹੈ, ਜਿਸ ਤੋਂ ਘਬਰਾਹਟ ਵਿਚ ਆ ਕੇ ਪੰਜਾਬ ਦੇ ਮੁੱਖ ਮੰਤਰੀ ਮਾਨ ਦੇ ਘਰ ਦਿੱਲੀ ਵਿਖੇ ਇਲੈਕਸ਼ਨ ਕਮਿਸ਼ਨ ਦੀ ਟੀਮ ਵਲੋਂ ਛਾਪੇਮਾਰੀ ਕਰਨੀ ਇਕ ਨਿਦਣਯੋਗ ਘਟਨਾ ਹੈ।













