Punjabiਪੰਜਾਬ ਉਪ ਕੁਲਪਤੀ ਡਾ. ਕਰਮਜੀਤ ਸਿੰਘ ਪੰਜਾਬੀ ਯੂਨੀਵਰਸਿਟੀ ਪਹੁੰਚੇ By Sell Aid News - February 24, 2025 39 FacebookWhatsAppTelegramTwitterPinterestCopy URL ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਕਰਮਜੀਤ ਸਿੰਘ ਨੂੰ ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਨਿਯੁਕਤ ਕੀਤਾ ਗਿਆ ਹੈ। ਉਹ ਪੰਜਾਬੀ ਯੂਨੀਵਰਸਿਟੀ ਦੇ ਉੱਪ-ਕੁਲਪਤੀ ਵਜੋਂ ਅੱਜ ਯੂਨੀਵਰਸਿਟੀ ਪਹੁੰਚੇ, ਜਿੱਥੇ ਪੰਜਾਬੀ ਯੂਨੀਵਰਸਿਟੀ ਦੇ ਅਧਿਕਾਰੀਆਂ ਵਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ।