Punjabiਪੰਜਾਬ ਪੰਜਾਬ ਪੁਲਿਸ ਅਫਸਰਾਂ ਦੀਆਂ ਬਦਲੀਆਂ/ਤਾਇਨਾਤੀਆਂ, ਸਵਪਨਾ ਸ਼ਰਮਾ ਲੁਧਿਆਣਾ ਪੁਲਿਸ ਕਮਿਸ਼ਨਰ… By Sell Aid News - March 28, 2025 25 FacebookWhatsAppTelegramTwitterPinterestCopy URL ਪੰਜਾਬ ਪੁਲਿਸ ਵਿਭਾਗ ਵਿਚ ਬਦਲੀਆਂ/ਤਾਇਨਾਤੀਆਂ ਕੀਤੀਆਂ ਗਈਆਂ ਹਨ। ਸਵਪਨਾ ਸ਼ਰਮਾ ਨੂੰ ਲੁਧਿਆਣਾ ਪੁਲਿਸ ਕਮਿਸ਼ਨਰ ਲਾਇਆ ਗਿਆ ਹੈ। ਹਰਮਨਬੀਰ ਸਿੰਘ ਨੂੰ ਡੀਆਈਜੀ ਫਿਰੋਜ਼ਪੁਰ ਲਾਇਆ ਗਿਆ ਹੈ।