ਪਾਸਟਰ ਬਜਿੰਦਰ ਦੋਸ਼ੀ ਕਰਾਰ, ਅਦਾਲਤ ਨੇ ਸੁਣਾਇਆ ਫੈਸਲਾ

26

ਅਦਾਲਤ ਨੇ ਬਲਾਤਕਾਰ ਦੇ ਕੇਸ ਵਿਚ ਪਾਸਟਰ ਬਜਿੰਦਰ (Pastor Bajinder) ਨੂੰ ਦੋਸ਼ੀ ਕਰਾਰ ਦਿੱਤਾ ਹੈ। ਪਾਸਟਰ ਬਜਿੰਦਰ ਨੂੰ ਸਜ਼ਾ 1 ਅਪ੍ਰੈਲ ਨੂੰ ਸੁਣਾਈ ਜਾਵੇਗੀ।ਇਸ ਮਾਮਲੇ ‘ਚ ਕੁੱਲ 6 ਲੋਕ ਮੁਲਜ਼ਮ ਸਨ। ਬਾਕੀ ਸਾਰਿਆਂ ਨੂੰ ਬਰੀ ਕਰ ਦਿੱਤਾ ਗਿਆ ਹੈ।