ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਹੁਣ ਇੱਕ ਮਿੰਟ ਵੀ ਲੇਟ ਹੋਏ ਸਰਕਾਰੀ ਮੁਲਾਜ਼ਮ ਤਾਂ…

51

ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਹੁਣ ਟਰਾਂਸਪੋਰਟ ਵਿਭਾਗ ਦੇ ਕਰਮਚਾਰੀਆਂ ਦੀ M Seva App ਰਾਹੀਂ ਦਫਤਰਾਂ ਵਿਚ ਹਾਜ਼ਰੀ ਲੱਗੇਗੀ।

ਹਜ਼ਾਰੀ ਸਵੇਰੇ 9 ਵਜੇ ਤੋਂ ਇੱਕ ਮਿੰਟ ਪਹਿਲਾਂ ਅਤੇ ਸ਼ਾਮ 5 ਵਜੇ ਤੋਂ 1 ਮਿੰਟ ਬਾਅਦ ਲਗਾਉਣੀ ਹੋਵੇਗੀ। ਹੁਣ ਟਰਾਂਸਪੋਰਟ ਵਿਭਾਗ ਦੇ ਸਾਰੇ ਕਰਮਚਾਰੀਆਂ ਨੂੰ ਸਮੇਂ ਸਿਰ ਦਫ਼ਤਰ ਆਉਣਾ ਪਵੇਗਾ, ਨਹੀਂ ਤਾਂ ਉਨ੍ਹਾਂ ਦੀ ਤਨਖਾਹ ਕੱਟੀ ਜਾਵੇਗੀ।