Home Authors Posts by Sell Aid News

Sell Aid News

Sell Aid News
4788 POSTS 0 COMMENTS

‘ਜੱਟ ਗੰਨਾ ਨਹੀਂ ਦੇਂਦਾ ਭੇਲੀ ਦੇ ਦਿੰਦਾ’: ਭਗਵੰਤ ਮਾਨ ਸਰਬ-ਪਾਰਟੀ ਮੀਟਿੰਗ ਤੋਂ ਬਾਅਦ ਬੋਲੇ

0
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੀਆਂ ਪਾਰਟੀਆਂ ਦੇ ਆਗੂਆਂ ਨਾਲ ਮੀਟਿੰਗ ਕਰਨ ਤੋਂ ਬਾਅਦ ਮੀਡੀਆ ਦੇ ਨਾਲ ਗੱਲਬਾਤ ਦੌਰਾਨ ਪਾਣੀ ਦੇ ਮੁੱਦੇ...

ਅੱਜ ਤੋਂ ਖੁੱਲ੍ਹਿਆ ਕੇਦਾਰਨਾਥ ਧਾਮ

0
ਉੱਤਰਾਖੰਡ ਵਿੱਚ ਅੱਜ ਤੋਂ ਬਾਬਾ ਕੇਦਾਰਨਾਥ ਧਾਮ ਦੇ ਦਰਵਾਜ਼ੇ ਖੁੱਲ੍ਹ ਗਏ ਹਨ। ਦਰਵਾਜ਼ੇ ਸਵੇਰੇ 7 ਵਜੇ ਪੂਰੇ ਰੀਤੀ-ਰਿਵਾਜਾਂ ਨਾਲ ਖੋਲ੍ਹੇ ਗਏ। ਇਸ ਦੌਰਾਨ ਮੁੱਖ...

ਬਰਖਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਅਦਾਲਤ ਤੋਂ ਵੱਡੀ ਰਾਹਤ

0
ਬਰਖਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਅਦਾਲਤ ਤੋਂ ਜ਼ਮਾਨਤ ਮਿਲ ਗਈ ਹੈ। ਅਮਨਦੀਪ ਕੌਰ ਚਿੱਟਾ (ਨਸ਼ਾ) ਮਿਲਣ ਤੋਂ ਬਾਅਦ ਜੇਲ੍ਹ ਵਿੱਚ ਸੀ। ਅਮਨਦੀਪ ਕੌਰ...

CM ਮਾਨ ਨੰਗਲ ਡੈਮ ਪਹੁੰਚੇ, ਕਿਹਾ-ਪੰਜਾਬ ਦੇ ਪਾਣੀਆਂ ਦੀ ਇਕ ਵੀ ਬੂੰਦ ਕਿਸੇ ਹੋਰ...

0
ਪੰਜਾਬ ਕੋਲ ਕਿਸੇ ਹੋਰ ਨੂੰ ਦੇਣ ਲਈ ਇਕ ਵੀ ਬੂੰਦ ਵਾਧੂ ਨਾ ਹੋਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ...

Punjab ਵਿਚ 4 ਦਿਨਾਂ ਲਈ ਹਨੇਰੀ-ਤੂਫਾਨ ਦਾ Alert: ਇਨ੍ਹਾਂ 4 ਜ਼ਿਲ੍ਹਿਆਂ ਵਿਚ ਤੇਜ਼ ਮੀਂਹ,...

0
ਭਾਰਤੀ ਮੌਸਮ ਵਿਭਾਗ (IMD) ਚੰਡੀਗੜ੍ਹ ਕੇਂਦਰ ਨੇ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਗੰਭੀਰ ਮੌਸਮੀ ਹਾਲਾਤਾਂ ਬਾਰੇ ਅਲਰਟ ਜਾਰੀ ਕੀਤਾ ਹੈ।...

ਭਾਰਤ ਜਾਂ ਪਾਕਿਸਤਾਨ, ਕਿੱਥੇ ਖੜ੍ਹੇ ਹਨ ਸਮਝੌਤਾ ਐਕਸਪ੍ਰੈਸ ਦੇ ਡੱਬੇ-ਜਾਣੋ ਕਿਵੇਂ ਹੋਈ ਸੀ ਬੰਦ...

0
ਪਹਿਲਗਾਮ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਦੇ ਸਬੰਧਾਂ ਵਿੱਚ ਖਟਾਸ ਆ ਗਈ ਹੈ। ਪਾਕਿਸਤਾਨ ਪੂਰੀ ਤਰ੍ਹਾਂ ਅਲਰਟ ਮੋਡ ਵਿੱਚ ਆ ਗਿਆ ਹੈ ਤਾਂ...

Hukamnama Sri Harmandir Sahib Ji: ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ ਜੀ 2 ਮਈ 2025

0
Hukamnama Sri Harmandir Sahib Ji: ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥...

Hukamnama Sri Harmandir Sahib Ji: ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ ਜੀ 1 ਮਈ 2025

0
Hukamnama Sri Harmandir Sahib Ji: ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ...

ਮੋਦੀ ਸਰਕਾਰ ਨੇ ਗੰਨਾ ਕਿਸਾਨਾਂ ਨੂੰ ਦਿੱਤੀ ਵੱਡੀ ਰਾਹਤ, 2025-26 ਸੀਜ਼ਨ ਲਈ ਦੇਖੋ ਕਿੰਨੇ...

0
ਕੇਂਦਰੀ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਗੰਨਾ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ। ਕੇਂਦਰੀ ਮੰਤਰੀ ਮੰਡਲ ਦੇ ਫੈਸਲਿਆਂ ‘ਤੇ ਬੋਲਦਿਆਂ, ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ...

Comedy, Cricket ਕੁਮੈਂਟਰੀ ਤੋਂ ਬਾਅਦ ਹੁਣ ਨਵਜੋਤ ਸਿੰਘ ਸਿੱਧੂ ਬਣਨਗੇ ਮੋਟੀਵੇਸ਼ਨਲ ਸਪੀਕਰ

0
ਸਾਬਕਾ ਕ੍ਰਿਕਟਰ ਅਤੇ ਪੰਜਾਬ ਕਾਂਗਰਸ ਦੇ ਸੀਨੀਅਰ ਨੇਤਾ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ 29 ਅਪ੍ਰੈਲ ਨੂੰ ਕਿਹਾ ਸੀ ਕਿ ਉਹ “ਆਪਣੀ ਜ਼ਿੰਦਗੀ ਵਿੱਚ ਇੱਕ...

Ads

ਤਾਜਾ ਖਬਰ

Follow Us

21,000FansLike
930FollowersFollow
2,010FollowersFollow
3,150SubscribersSubscribe