Sell Aid News
ਕੇਂਦਰੀ ਕਰਮਚਾਰੀਆਂ ਲਈ ਚੰਗੀ ਖ਼ਬਰ, 1 ਅਪ੍ਰੈਲ ਤੋਂ ਲਾਗੂ ਇਹ ਨਵੀਂ ਸਕੀਮ
ਨਵਾਂ ਵਿੱਤੀ ਸਾਲ 1 ਅਪ੍ਰੈਲ ਤੋਂ ਸ਼ੁਰੂ ਹੋ ਰਿਹਾ ਹੈ। ਨਵੇਂ ਵਿੱਤੀ ਸਾਲ ਵਿੱਚ ਆਮ ਲੋਕਾਂ ਨਾਲ ਸਬੰਧਤ ਕਈ ਨਿਯਮ ਬਦਲ ਜਾਣਗੇ। ਇਸ ਦੇ...
ਚੰਡੀਗੜ੍ਹ ਤੋਂ ਹਮੀਰਪੁਰ ਜਾ ਰਹੀ HRTC ਬੱਸ ‘ਤੇ ਖਰੜ ‘ਚ ਹਮਲਾ, ਸ਼ਰਾਰਤੀ ਅਨਸਰਾਂ ਨੇ...
ਚੰਡੀਗੜ੍ਹ ਤੋਂ ਹਮੀਰਪੁਰ ਜਾ ਰਹੀ HRTC ਬੱਸ ‘ਤੇ ਖਰੜ ‘ਚ ਹਮਲਾ ਕਰਨ ਦੀ ਖ਼ਬਰ ਸਾਹਮਣੇ ਆਈ ਹੈ ਦੱਸਿਆ ਜਾ ਰਿਹਾ ਹੈ ਕਿ ਸ਼ਰਾਰਤੀ ਅਨਸਰਾਂ...
Hukamnama Sri Harmandir Sahib Ji: ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ ਜੀ 19 ਮਾਰਚ 2025
Hukamnama Sri Harmandir Sahib Ji: ਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ...
ਅਗਲੇ ਹਫ਼ਤੇ ਚਾਰ ਦਿਨ ਬੰਦ ਰਹਿਣਗੇ Bank, ਦੇਸ਼ ਵਿਆਪੀ ਹੜਤਾਲ ਦਾ ਐਲਾਨ
ਦੇਸ਼ ਭਰ ਦੇ ਬੈਂਕ ਕਰਮਚਾਰੀ 24-25 ਮਾਰਚ ਨੂੰ ਹੜਤਾਲ ‘ਤੇ ਰਹਿਣਗੇ। ਯੂਨਾਈਟਿਡ ਫੋਰਮ ਆਫ਼ ਬੈਂਕ ਯੂਨੀਅਨਜ਼ ਨੇ ਦੇਸ਼ ਵਿਆਪੀ ਹੜਤਾਲ ਦਾ ਐਲਾਨ ਕੀਤਾ ਹੈ।...
ਖੂਨਦਾਨ ਕਰਨ ਨਾਲ ਨਹੀਂ ਹੋਵੇਗਾ ਬਲੱਡ ਕੈਂਸਰ, ਖੋਜ ‘ਚ ਹੋਇਆ ਸਾਬਤ, ਖੂਨਦਾਨ ਕਰਨ ਦੇ...
ਭਾਰਤ ਦੇ ਲੋਕਾਂ ਦੀ ਖੂਨਦਾਨ ਕਰਨ ਦੀ ਮਾਨਸਿਕਤਾ ਠੀਕ ਨਹੀਂ ਹੈ। ਜ਼ਿਆਦਾਤਰ ਲੋਕ ਸੋਚਦੇ ਹਨ ਕਿ ਖੂਨਦਾਨ ਕਰਨ ਨਾਲ ਸਰੀਰ ਵਿੱਚ ਖੂਨ ਦੀ ਕਮੀ...
ਟੈਕਨੀਕਲ ਸਰਵਿਸਜ਼ ਯੂਨੀਅਨ ਰਜ਼ਿ. ਨੇ ਸਬ ਡਵੀਜ਼ਨ ਐੱਸਡੀਓ ਕੈਂਟ ਵਿਰੁੱਧ ਦਿੱਤਾ ਧਰਨਾ
ਟੈਕਨੀਕਲ ਸਰਵਿਸਜ਼ ਯੂਨੀਅਨ ਰਜ਼ਿ. ਨੇ ਸਬ ਡਵੀਜ਼ਨ ਕੈਂਟ ਨੰਬਰ 1 ਦਾ ਧਰਨਾ ਸਬ ਡਵੀਜ਼ਨ ਪ੍ਰਧਾਨ ਸੁਭਾਸ਼ ਚੰਦ ਦੀ ਪ੍ਰਧਾਨਗੀ ਹੇਠ ਦਿੱਤਾ ਗਿਆ। ਇਹ ਧਰਨਾ...
ਕਮਿਊਨਟੀ ਹੈੱਲਥ ਅਫਸਰ ਯੂਨੀਅਨ ਵੱਲੋਂ ਡੀਸੀ ਨੂੰ ਦਿੱਤਾ ਗਿਆ ਮੰਗ ਪੱਤਰ
ਅੱਜ ਕਮਿਊਨਟੀ ਹੈੱਲਥ ਅਫ਼ਸਰ ਐਸੋਸੀਏਸ਼ਨ ਫ਼ਿਰੋਜ਼ਪੁਰ ਵੱਲੋਂ ਡੀਸੀ ਨੂੰ ਮੁੱਖ ਮੰਤਰੀ ਪੰਜਾਬ ਦੇ ਨਾਂ ਮੰਗ ਪੱਤਰ ਸੌਂਪਿਆ ਗਿਆ । ਆਗੂਆਂ ਨੇ ਦੱਸਿਆ ਕਿ ਸੂਬੇ...
ਜਲ ਸਪਲਾਈ ਅਤੇ ਸੇਨੀਟੇਸ਼ਨ ਮਸਟਰੋਲ ਇੰਪਲਾਈਜ਼ ਯੂਨੀਅਨ ਜੋਨ ਫਿਰੋਜ਼ਪੁਰ ਦੀ ਮੀਟਿੰਗ ਹੋਈ
ਜਲ ਸਪਲਾਈ ਅਤੇ ਸੇਨੀਟੇਸ਼ਨ ਮਸਟਰੋਲ ਇੰਪਲਾਈਜ਼ ਯੂਨੀਅਨ ਜੋਨ ਫਿਰੋਜ਼ਪੁਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਾਜ ਕੁਮਾਰ ਬੂੰਗੀ ਅਤੇ ਜ਼ਿਲ੍ਹਾ ਜਨਰਲ ਸਕੱਤਰ ਗੁਰਜੰਟ ਸਿੰਘ ਦੀ ਅਗਵਾਈ...
ਵਿਆਹੁਤਾ ਦੀ ਕੁੱਟਮਾਰ ਕਰਕੇ ਘਰੋਂ ਕੱਢਣ ਦੇ ਦੋਸ਼ ’ਚ ਪਤੀ ਨਾਮਜ਼ਦ
ਫ਼ਿਰੋਜ਼ਪੁਰ ਵਿਖੇ ਇਕ ਵਿਆਹੁਤਾ ਕੋਲੋਂ ਹੋਰ ਦਾਜ ਮੰਗਣ ਤੇ ਤੰਗ ਪ੍ਰੇਸ਼ਾਨ ਕਰ ਉਸ ਦੀ ਕੁੱਟਮਾਰ ਕਰਕੇ ਘਰੋਂ ਕੱਢਣ ਦੇ ਦੋਸ਼ ਵਿਚ ਥਾਣਾ ਵੂਮੈਨ ਫਿਰੋਜ਼ਪੁਰ...
ਪੁਰਾਣੇ ਝਗੜੇ ਦੀ ਰੰਜ਼ਿਸ਼ ’ਚ ਇਕ ਵਿਅਕਤੀ ਦੀ ਕੀਤੀ ਕੁੱਟਮਾਰ, 10 ਖ਼ਿਲਾਫ਼ ਮਾਮਲਾ ਦਰਜ
ਮੱਲਾਂਵਾਲਾ ਦੇ ਅਧੀਨ ਆਉਂਦੇ ਪਿੰਡ ਅਲੀਪੁਰ ਵਿਖੇ ਪੁਰਾਣੇ ਝਗੜੇ ਦੀ ਰੰਜ਼ਿਸ਼ ਦੇ ਚੱਲਦਿਆਂ ਇਕ ਵਿਅਕਤੀ ਦੇ ਘਰ ਜਾ ਕੇ ਉਸ ਦੀ ਕੁੱਟਮਾਰ ਕਰਨ ਦੇ...
















