Sell Aid News
31 ਮਾਰਚ 2025 ਤੋਂ ਪਹਿਲਾਂ ਜਮ੍ਹਾਂ ਕਰਵਾਇਆ ਜਾਵੇ ਪ੍ਰੋਪਰਟੀ ਟੈਕਸ
ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮੁਦ ਬੰਬਾਹ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਰਕਾਰੀ ਨਿਯਮਾਂ ਅਨੁਸਾਰ ਸ਼ਹਿਰੀ ਇਲਾਕਿਆ ਅੰਦਰ ਨਿਜੀ ਪ੍ਰੋਪਰਟੀ ਤੇ ਪ੍ਰਾਪਰਟੀ...
ਰਾਤ ਨੂੰ ਪਤਨੀ ਨਾਲ ਸੁੱਤਾ ਪਤੀ, ਸਵੇਰੇ ਜਾਗਿਆ ਤਾਂ ਕੋਲ ਪਈ ਸੀ ਨਾਗਿਨ…
ਯੂਪੀ ਦੇ ਮਹੋਬਾ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਪਤੀ-ਪਤਨੀ, ਰਾਤ ਦਾ ਖਾਣਾ ਖਾਣ ਤੋਂ ਬਾਅਦ, ਇਕੱਠੇ ਸੌਣ ਲਈ ਕਮਰੇ...
ਨਸ਼ਾ ਤਸਕਰਾਂ ਦੀ ਜਾਇਦਾਦ ਹੋਵੇਗੀ ਜ਼ਬਤ, ਨਹੀਂ ਮਿਲੇਗੀ ਸਬਸਿਡੀ, ਮਾਨ ਸਰਕਾਰ ਦਾ ਵੱਡਾ ਫੈਸਲਾ
ਪੰਜਾਬ ਵਿੱਚ ਨਸ਼ਾ ਤਸਕਰਾਂ ‘ਤੇ ਸ਼ਿਕੰਜਾ ਕੱਸਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵੱਡੀ ਮੁਹਿੰਮ ਚਲਾਈ ਜਾ...
ਅੰਮ੍ਰਿਤਸਰ ‘ਚ ਸ਼ਿਮਲਾ ਵਰਗੇ ਹਾਲਾਤ, ਸੜਕਾਂ ਉਤੇ ‘ਬਰਫ’, ਵੇਖੋ ਹੈਰਾਨ ਕਰਨ ਵਾਲੀਆਂ ਤਸਵੀਰਾਂ
ਪੰਜਾਬ, ਹਰਿਆਣਾ ਅਤੇ ਹਿਮਾਚਲ ਸਣੇ ਉਤਰੀ ਭਾਰਤ ਦੇ ਜ਼ਿਆਦਾਤਰ ਸੂਬਿਆਂ ਵਿਚ ਕੱਲ੍ਹ ਭਾਰੀ ਬਾਰਸ਼ ਹੋਈ। ਹਿਮਾਚਲ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਵਿਚ ਹਾਲਾਤ ਵਿਗੜ ਗਏ...
ਪੰਜਾਬ ਵਿੱਚ ਰਜਿਸਟਰੀ ਕਰਵਾਉਣ ਵਾਲਿਆਂ ਲਈ ਵੱਡੀ ਖੁਸ਼ਖਬਰੀ …ਸਰਕਾਰ ਨੇ ਦਿੱਤੀ ਵੱਡੀ ਰਾਹਤ
ਪੰਜਾਬ ਸਰਕਾਰ ਵੱਲੋਂ ਗੈਰ-ਰਜਿਸਟਰਡ ਕਲੋਨੀਆਂ ਦੇ ਪਲਾਟਾਂ ਦੀ ਰਜਿਸਟ੍ਰੇਸ਼ਨ ਦੀ ਮਿਆਦ 6 ਮਹੀਨੇ ਵਧਾ ਦਿੱਤੀ ਗਈ ਹੈ। ਹੁਣ 31 ਅਗਸਤ 2025 ਤੱਕ ਰਜਿਸਟਰੀ ਹੋਵੇਗੀ।...
Hukamnama Sri Harmandir Sahib Ji: ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ ਜੀ 1 ਮਾਰਚ 2025
Hukamnama Sri Harmandir Sahib Ji: ਧਨਾਸਰੀ ਮਹਲਾ ੧ ਘਰੁ ੧ ਚਉਪਦੇ
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਜੀਉ...
ਸੀਐੱਮ ਦੀ ਯੋਗਸ਼ਾਲਾ ਤਹਿਤ ਮੁਫ਼ਤ ਯੋਗ ਕਲਾਸਾਂ ਨੂੰ ਮਿਲ ਰਿਹਾ ਹੈ ਭਰਵਾਂ ਹੁੰਗਾਰਾ :...
ਪੰਜਾਬ ਸਰਕਾਰ ਵੱਲੋਂ ਸਿਹਤਮੰਦ ਪੰਜਾਬ ਲਈ ਸ਼ੁਰੂ ਕੀਤੀ ਗਈ ਸੀਐੱਮ ਦੀ ਯੋਗਸ਼ਾਲਾ ਤਹਿਤ ਜ਼ਿਲਾ ਫ਼ਿਰੋਜ਼ਪੁਰ ਵਿੱਚ ਮੁਫ਼ਤ ਯੋਗਾ ਦੀਆਂ 75 ਕਲਾਸਾਂ ਚੱਲ ਰਹੀਆਂ ਹਨ,...
ਭਾਰਤੀ ਪਾਸਪੋਰਟ ਤੇ ਵੀਜ਼ਾ ਸਰਵਿਸ ਵਿਚ ਹੋਣ ਵਾਲਾ ਹੈ 15 ਤੋਂ 20 ਗੁਣਾ ਵਾਧਾ?,...
ਹਾਲ ਹੀ ਵਿਚ ਕੁਝ ਮੀਡੀਆ ਰਿਪੋਰਟਾਂ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਵਿਦੇਸ਼ਾਂ ਵਿੱਚ ਭਾਰਤੀ ਪਾਸਪੋਰਟ ਅਤੇ ਵੀਜ਼ਾ ਸੇਵਾਵਾਂ ਲਈ ਫੀਸਾਂ ਵਿੱਚ ਭਾਰੀ ਵਾਧਾ...
ਪੰਜਾਬ ਵਿੱਚ ਬਰਸਾਤ ਕਾਰਨ ਮੌਸਮ ਨੇ ਲਈ ਕਰਵਟ
ਪੰਜਾਬ ਵਿੱਚ ਮੌਸਮ ਦਾ ਮਿਜਾਜ਼ ਬਦਲ ਗਿਆ ਹੈ। ਪੰਜਾਬ ਵਿੱਚ ਮੀਂਹ ਕਾਰਨ ਇੱਕ ਵਾਰ ਫਿਰ ਠੰਢ ਮਹਿਸੂਸ ਹੋ ਰਹੀ ਹੈ। ਪੰਜਾਬ ਸਮੇਤ ਉੱਤਰੀ ਭਾਰਤ...
1 ਜਾਂ 2 ਨਹੀਂ, ਕੁੱਲ 15 ਗੱਡੀਆਂ ਦੇ ਕੱਟੇ ਚਲਾਨ, ਕਾਰਨ ਜਾਣ ਹੋਵੋਗੇ ਹੈਰਾਨ…
ਗੁਰਦਾਸਪੁਰ ਸ਼ਹਿਰ ਦੇ ਬਜ਼ਾਰਾਂ ਅਤੇ ਸੜਕਾਂ ਕਿਨਾਰੇ ਵਾਹਨਾਂ ਦੀ ਗ਼ਲਤ ਪਾਰਕਿੰਗ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਤਾਂ...
















