Sell Aid News
ਬਾਇਓਗੈਸ ਪਲਾਂਟ ਦਾ ਵਿਰੋਧ ਕਰਨ ਵਾਲੇ ਆਗੂਆਂ ਨੂੰ ਪੁਲਿਸ ਨੇ ਤੜਕਸਾਰ ਲਿਆ ਹਿਰਾਸਤ ’ਚ
ਪਿੰਡ ਬੱਗਾ ਕਲਾਂ ਵਿਖੇ ਬਣ ਰਹੇ ਬਾਇਓਗੈਸ ਪਲਾਂਟ ਦਾ ਵਿਰੋਧ ਕਰ ਰਹੇ ਸਥਾਨਕ ਵਸਨੀਕਾਂ ਅਤੇ ਕਿਸਾਨ ਜਥੇਬੰਦੀਆਂ ਵਲੋਂ ਬੀਤੀ 19 ਜਨਵਰੀ ਨੂੰ ਇਸ ਬਾਇਓਗੈਸ...
ਪੁਲਿਸ ਨੇ ਚਾਇਨਾ ਡੋਰ ਸਮੇਤ ਇਕ ਵਿਅਕਤੀ ਕੀਤਾ ਕਾਬੂ
ਸੁਨਾਮ ਪੁਲਿਸ ਨੇ ਇਕ ਵਿਅਕਤੀ ਨੂੰ ਚਾਇਨਾ ਡੋਰ ਦੇ 25 ਗੱਟੂਆਂ ਸਮੇਤ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ। ਇਸ ਮੌਕੇ ’ਤੇ ਡੀ. ਐਸ. ਪੀ. ਸੁਨਾਮ...
ਭਾਰਤੀ ਸਰਹੱਦ ’ਤੋਂ ਪਾਕਿਸਤਾਨੀ ਡਰੋਨ ਬਰਾਮਦ
ਅੰਮ੍ਰਿਤਸਰ ਬੀ.ਐਸ.ਐਫ਼. ਸੈਕਟਰ ਦੀ ਸਰਹੱਦੀ ਚੌਂਕੀ ਪਿੰਡ ਮੁਹਾਵਾ ਦੇ ਸਾਹਮਣੇ ਪਾਕਿਸਤਾਨ ਵਾਲੇ ਪਾਸਿਓਂ ਬੀਤੀ ਰਾਤ ਪਾਕਿਸਤਾਨੀ ਤਸਕਰਾਂ ਵਲੋਂ ਭਾਰਤੀ ਖੇਤਰ ਅੰਦਰ ਭੇਜੇ ਇਕ ਡਰੋਨ ਨੂੰ ਬੀ.ਐਸ.ਐਫ. ਦੇ ਜਵਾਨਾਂ ਵਲੋਂ ਬਰਾਮਦ ਕੀਤਾ ਗਿਆ ਹੈ। ਬੀ.ਐਸ.ਐਫ਼. 144 ਬਟਾਲੀਅਨ ਦੀ ਸਰਹੱਦੀ ਚੌਂਕੀ ਪਿੰਡ ਮੁਹਾਵਾ ਵਿਖੇ ਭਾਰਤੀ ਸਰਹੱਦ ’ਤੇ ਲੱਗੀ ਕੰਡਿਆਲੀ ਤਾਰ ਦੇ ਨਜ਼ਦੀਕ ਅੱਜ ਸਵੇਰੇ ਜਵਾਨ ਗਸ਼ਤ ਕਰ ਰਹੇ ਸਨ। ਉਨ੍ਹਾਂ ਨੂੰ ਪਾਕਿਸਤਾਨ ਵਾਲੇ ਪਾਸਿਓਂ ਭਾਰਤੀ ਖੇਤਰ ਅੰਦਰ ਡਿੱਗਾ ਡਰੋਨ ਬਰਾਮਦ ਹੋਇਆ। ਫਿਲਹਾਲ ਡਰੋਨ ਦੇ ਨਾਲ ਪਾਕਿਸਤਾਨੀ ਤਸਕਰ ਵਲੋਂ ਫੜੇ ਗਏ ਡਰੋਨ ਨਾਲ ਕੀ ਭੇਜਿਆ ਗਿਆ ਹੈ ਇਸ ਸੰਬੰਧੀ ਜਾਂਚ ਕੀਤੀ ਜਾ ਰਹੀ ਹੈ।
ਨਸ਼ਾ ਵੇਚਣ ਦੇ ਦੋਸ਼ ’ਚ ਚਾਰ ਔਰਤਾਂ ਸਮੇਤ 7 ਗਿ੍ਫ਼ਤਾਰ
ਨਾਭਾ ਵਿਚ ਪਿਛਲੇ ਦਿਨੀਂ ਨੌਜਵਾਨ ਦੀ ਚਿੱਟਾ ਨਸ਼ਾ ਲੈਣ ਦੇ ਨਾਲ ਹੋਈ ਮੌਤ ਵਿਚ ਨਾਭਾ ਕੋਤਵਾਲੀ ਪੁਲਿਸ ਵਲੋਂ ਵੱਡੀ ਕਾਰਵਾਈ ਕਰਦਿਆਂ ਮਿ੍ਰਤਕ ਨੌਜਵਾਨ ਦੇ...
ਦਸ਼ਮੇਸ਼ ਪਿਤਾ ਜੀ ਦੇ ਵਿਆਹ ਪੁਰਬ ਸੰਬੰਧੀ ਗੁਰੂ ਕਾ ਲਾਹੌਰ ਲਈ ਨਗਰ ਕੀਰਤਨ ਆਰੰਭ
ਦਸ਼ਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵਿਆਹ ਪੁਰਬ ਮੌਕੇ ਬਰਾਤ ਰੂਪੀ ਨਗਰ ਕੀਰਤਨ ਇਥੋਂ ਦੇ ਇਤਿਹਾਸਕ ਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਭੋਰਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਖਾਲਸਾਈ ਜਾਹੋ ਜਲਾਲ ਨਾਲ ਅਤੇ ਬੋਲੇ ਸੋ ਨਿਹਾਲ ਸਤਿ ਸ੍ਰੀ ਅਕਾਲ ਦੇ ਜੈਕਾਰਿਆਂ ਨਾਲ ਗੁਰੂ ਕਾ ਲਾਹੌਰ ਲਈ ਰਵਾਨਾ ਹੋਇਆ।
ਇਸ ਪਾਵਨ ਮੌਕੇ ’ਤੇ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਬਾਣੀ ਦੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਅਰਦਾਸ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਵਲੋਂ ਕੀਤੀ ਗਈ।ਇਹ ਨਗਰ ਕੀਰਤਨ ਸਥਾਨਕ ਮੁੱਖ ਬਾਜ਼ਾਰ ਬਸ ਸਟੈਂਡ ਤੋਂ ਹੁੰਦਾ ਹੋਇਆ ਗੁਰੂ ਕਾ ਲਾਹੌਰ ਲਈ ਰਵਾਨਾ ਹੋ ਗਿਆ।
ਇਸ ਮੌਕੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਵਲੋਂ ਸਮੂਹ ਨਾਨਕ ਨਾਮ ਲੇਵਾ...
ਅਵਾਰਾ ਪਸ਼ੂ ਨਾਲ ਟਕਰਾਉਣ ਤੋਂ ਬਾਅਦ ਨੌਜਵਾਨ ਦੀ ਮੌਤ
ਪਾਤੜਾਂ ਵਿਖੇ ਲੰਘੀ ਰਾਤ ਜਾਖਲ ਰੋਡ ’ਤੇ ਧੁੰਦ ਕਾਰਨ ਸ਼ਹਿਰ ਦੇ ਇਕ ਨੌਜਵਾਨ ਦੀ ਅਵਾਰਾ ਪਸ਼ੂ ਨਾਲ ਟਕਰਾਉਣ ਕਾਰਨ ਮੌਤ ਹੋ ਗਈ। ਮਿ੍ਰਤਕ ਦੇ ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਤ 10 ਵਜੇ ਦੇ ਕਰੀਬ ਤੁਸ਼ਾਰ ਗਰਗ ਪੁੱਤਰ ਸ਼ੰਕਰ ਗਰਗ (ਸਾਗਰ ਸਨੈਕ ਬਾਰ ) ਉਮਰ 22 ਸਾਲ ਆਪਣੀ ਸਕੂਟਰੀ ’ਤੇ ਸਵਾਰ ਹੋ ਕੇ ਘਰ ਜਾ ਰਿਹਾ ਸੀ, ਜਦੋਂ ਉਹ ਜਾਖਲ ਰੋਡ ’ਤੇ ਅਸ਼ਵਨੀ ਬੇਕਰੀ ਕੋਲ ਪਹੁੰਚਿਆ ਤਾਂ ਸੜਕ ’ਤੇ ਖੜੇ ਅਵਾਰਾ ਪਸ਼ੂ (ਢੱਠੇ) ਨਾਲ ਉਸ ਦੀ ਸਕੂਟਰੀ ਟਕਰਾਅ ਗਈ, ਜਿਸ ਕਾਰਨ ਨੌਜਵਾਨ ਤੁਸ਼ਾਰ ਗਰਗ ਦੀ ਮੌਤ ਹੋ ਗਈ। ਪੁਲਿਸ...
ਪੰਜਾਬ ਨੂੰ ਭਾਜਪਾ ਦੀ ਕੇਂਦਰ ਸਰਕਾਰ ਨਹੀਂ ਬਲਕਿ ਸੂਬੇ ਦੇ ਮੁੱਖ ਮੰਤਰੀ ਕਰ ਰਹੇ...
ਕੇਂਦਰ ਦੀ ਭਾਜਪਾ ਸਰਕਾਰ ’ਤੇ ਪੰਜਾਬ ਅਤੇ ਪੰਜਾਬੀਆਂ ਨੂੰ ਬਦਨਾਮ ਕਰਨ ਦੇ ਲਾਏ ਜਾ ਰਹੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਭਾਜਪਾ ਦੇ ਸੀਨੀਅਰ ਆਗੂ...
ਦਿਸ਼ਾਹੀਣ ਸੀ ਅੱਜ ਦਾ ਬਜਟ- ਚਰਨਜੀਤ ਸਿੰਘ ਚੰਨੀ
ਕਾਂਗਰਸ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਬਜਟ ਸੰਬੰਧੀ ਗੱਲ ਕਰਦੇ ਹੋਏ ਕਿਹਾ ਕਿ ਇਹ ਇਕ ਦਿਸ਼ਾਹੀਣ ਬਜਟ ਸੀ। ਬਜਟ ਵਿਚ ਕਿਸੇ ਵੀ...
ਫ਼ਿਰੋਜ਼ਪੁਰ-ਫ਼ਾਜ਼ਿਲਕਾ ਮਾਰਗ ‘ਤੇ ਕੈਂਟਰ ਅਤੇ ਮਹਿੰਦਰਾ ਪਿਕਅੱਪ ਵਿਚਕਾਰ ਹੋਏ ਮੰਦਭਾਗੇ ਹਾਦਸੇ ‘ਚ 11 ਵਿਅਕਤੀਆਂ...
ਵਿਧਾਇਕ ਗੁਰੂਹਰਸਹਾਏ ਫੌਜਾ ਸਿੰਘ ਸਰਾਰੀ ਅਤੇ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਵੱਲੋਂ ਸਿਵਲ ਹਸਪਤਾਲ ਫ਼ਿਰੋਜ਼ਪੁਰ ਦਾ ਦੌਰਾ; ਮ੍ਰਿਤਕਾਂ ਦੇ ਪਰਿਵਾਰਾਂ ਨਾਲ ਦੁੱਖ ਵੰਡਾਇਆ; ਜ਼ਖ਼ਮੀਆਂ ਦੀ...
ਕੌਂਸਲਰ ਨਵਦੀਪ ਰਾਜੀ ਨੇ ਵਾਰਡ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
ਲੁਧਿਆਣਾ: ਨਗਰ ਨਿਗਮ ਦੇ ਵਾਰਡ ਨੰ. 65 ਦੇ ਕੌਂਸਲਰ ਨਵਦੀਪ ਕੌਰ ਰਾਜੀ ਅਤੇ ਸਾਬਕਾ ਕੌਂਸਲਰ ਮਹਾਰਾਜ ਸਿੰਘ ਰਾਜੀ ਵਲੋਂ ਅੱਜ ਹੈਬੋਵਾਲ ਵਿਖੇ ਆਪਣੇ ਦਫ਼ਤਰ...
















