Home Authors Posts by Sell Aid News

Sell Aid News

Sell Aid News
4788 POSTS 0 COMMENTS

School Holidays: ਫਰਵਰੀ ‘ਚ ਬੱਚਿਆਂ ਦੀਆਂ ਮੌਜਾਂ!, ਇੰਨੇ ਦਿਨ ਸਕੂਲ ਰਹਿਣਗੇ ਬੰਦ, ਚੈੱਕ ਕਰੋ...

0
School Holidays in February 2025: ਸਾਲ ਦੇ ਦੂਜੇ ਮਹੀਨੇ ਫਰਵਰੀ ਵਿੱਚ 28 ਦਿਨ ਹੁੰਦੇ ਹਨ। ਫਰਵਰੀ 2025 ਸ਼ੁਰੂ ਹੋਣ ਤੋਂ ਪਹਿਲਾਂ ਹੀ ਹਰ ਕਿਸੇ ਨੇ...

ਬੈਂਕ ਪਹੁੰਚਿਆ ਮਜ਼ਦੂਰ, ਮੈਨੇਜਰ ਨੂੰ ਦੱਸਿਆ ਅਕਾਊਂਟ ਨੰਬਰ, ਬੈਲੇਂਸ ਦੇਖ…

0
ਸ੍ਰੀਗੰਗਾਨਗਰ ਜਲ ਸਪਲਾਈ ਵਿਭਾਗ ਵਿੱਚ ਇੱਕ ਅਨਪੜ੍ਹ ਨੌਜਵਾਨ ਦੇ ਬੈਂਕ ਖਾਤੇ ਦੀ ਦੁਰਵਰਤੋਂ ਕਰ ਕੇ 2.83 ਕਰੋੜ ਰੁਪਏ ਦੀ ਸਾਈਬਰ ਧੋਖਾਧੜੀ ਦਾ ਮਾਮਲਾ ਸਾਹਮਣੇ...

ਇਤਿਹਾਸਿਕ ਗੁਰਦੁਆਰਾ ਸ੍ਰੀ ਕੰਧ ਸਾਹਿਬ ‘ਚ ਵੱਡਾ ਹਾਦਸਾ…ਇਕ ਸੇਵਾਦਾਰ ਦੀ ਮੌਤ

0
ਪੰਜਾਬ ਦੇ ਇਤਿਹਾਸਿਕ ਗੁਰਦੁਆਰਾ ਸ੍ਰੀ ਕੰਧ ਸਾਹਿਬ ‘ਚ ਵੱਡਾ ਹਾਦਸਾ ਵਾਪਰ ਗਿਆ ਹੈ। ਦੱਸ ਦੇਈਏ ਕਿ ਬਟਾਲਾ ਦੇ ਇਤਿਹਾਸਿਕ ਗੁਰਦੁਆਰਾ ਸ੍ਰੀ ਕੰਧ ਸਾਹਿਬ ‘ਚ...

ਪਿਤਾ ਫੌਜ ਵਿੱਚ ਕਰਨਲ, ਤਿੰਨ ਵਾਰ ਰਹੇ ਕੌਂਸਲਰ …ਕੌਣ ਹਨ ਚੰਡੀਗੜ੍ਹ ਦੀ ਨਵੀਂ ਮੇਅਰ...

0
ਭਾਜਪਾ ਉਮੀਦਵਾਰ ਹਰਪ੍ਰੀਤ ਕੌਰ ਬਬਲਾ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੀ ਨਵੀਂ ਮੇਅਰ ਗਏ ਹਨ । ਉਨ੍ਹਾਂ ਨੇ ‘ਆਪ’-ਕਾਂਗਰਸ ਗੱਠਜੋੜ ਦੀ ਉਮੀਦਵਾਰ ਪ੍ਰੇਮਲਤਾ ਨੂੰ ਤਿੰਨ...

Punjab Weather: ਅੱਜ ਸ਼ਾਮ ਤੋਂ ਵਿਗੜੇਗਾ ਮੌਸਮ, ਤੇਜ਼ ਹਵਾਵਾਂ ਨਾਲ 2 ਦਿਨ ਭਾਰੀ ਮੀਂਹ…

0
Today Weather: ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਵਿਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਪੱਛਮੀ ਗੜਬੜੀ ਕਾਰਨ ਪਹਾੜਾਂ ਉਤੇ ਭਾਰੀ ਬਰਫ਼ਬਾਰੀ ਦੀ ਵੀ ਸੰਭਾਵਨਾ...

ਪੀਡਬਲਯੂਡੀ ਵਰਕਰ ਯੂਨੀਅਨ ਮਹਿਕਮਾ ਜੰਗਲਾਤ ਦੀ ਚੋਣ ਹੋਈ

0
ਪੀਡਬਲਯੂਡੀ ਵਰਕਰਾਂ ਯੂਨੀਅਨ ਮਹਿਕਮਾ ਜੰਗਲਾਤ ਦੀ ਚੋਣ ਸਬੰਧੀ ਮੀਟਿੰਗ ਹੋਈ। ਜਿਸ ਵਿਚ ਮਾਨਤਾ ਪ੍ਰਾਪਤ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਮਲਕੀਤ ਸਿੰਘ ਨੇ ਦੱਸਿਆ ਕਿ ਪੰਜਾਬ...

ਪਰਾਲੀ ਪ੍ਰਬੰਧਨ ਲਈ ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਬੇਲਰ ਮਾਲਕਾਂ ਤੇ ਸੁਖਬੀਰ ਐਗਰੋ ਪ੍ਰਾਈਵੇਟ ਲਿਮਟਿਡ...

0
ਜ਼ਿਲ੍ਹਾ ਫਿਰੋਜ਼ਪੁਰ ਵਿੱਚ ਸਾਲ 2025 ਦੌਰਾਨ ਪਰਾਲੀ ਨੂੰ ਲੱਗਣ ਵਾਲੀ ਅੱਗ ਨੂੰ ਠੱਲ੍ਹ ਪਾਉਣ ਦੇ ਮੰਤਵ ਨਾਲ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਵੱਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਅਨੁਸਾਰ...

ਸ਼੍ਰੀ ਅਖੰਡ ਰਮਾਇਣ ਸੇਵਾ ਸੰਮਤੀ ਬਾਜੀਦਪੁਰ ਵੱਲੋਂ ਧਾਰਮਿਕ ਬੱਸ ਯਾਤਰਾ ਰਵਾਨਾ

0
ਸ਼੍ਰੀ ਅਖੰਡ ਰਮਾਇਣ ਸੇਵਾ ਸੰਮਤੀ ਵੱਲੋਂ ਧਾਰਮਿਕ ਬੱਸ ਯਾਤਰਾ ਦੁਰਗਾ ਮਾਤਾ ਮੰਦਿਰ ਬਾਜੀਦਪੁਰ ਤੋਂ ਸ਼੍ਰੀ ਅਖੰਡ ਰਮਾਇਣ ਸੇਵਾ ਸੰਮਤੀ ਦੇ ਮੁੱਖ ਸੇਵਾਦਾਰ ਤਰਸੇਮਪਾਲ ਸ਼ਰਮਾ...

ਭਾਰਤ ਦੇ ਸੁਤੰਤਰਤਾ ਸੰਗਰਾਮ ਵਿੱਚ ਸ਼ਹੀਦ ਹੋਏ ਸ਼ਹੀਦਾਂ ਨੂੰ ਦੋ ਮਿੰਟ ਦਾ ਮੌਨ ਧਾਰ...

0
ਭਾਰਤ ਦੇ ਸੁਤੰਤਰਤਾ ਸੰਗਰਾਮ ਦੌਰਾਨ ਦੇਸ਼, ਕੌਮ ਲਈ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਮਹਾਨ ਸ਼ਹੀਦਾਂ ਅਤੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਨੂੰ ਸਥਾਨਕ ਸਾਰਾਗੜ੍ਹੀ...

ਸਿਵਲ ਸਰਜਨ ਨੇ ਸਿਹਤ ਕਾਮਿਆਂ ਨੂੰ ਕੀਤਾ ਸਨਮਾਨਿਤ

0
ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਸਿਹਤ ਵਿਭਾਗ ਵੱਲੋਂ ਗ਼ੈਰ ਸੰਚਾਰੀ ਰੋਗਾਂ ਸਬੰਧੀ ਕੱਢੀ ਗਈ ਸ਼ਾਨਦਾਰ ਜਾਗਰੂਕਤਾ ਝਾਕੀ ਤਿਆਰ ਕਰਨ ਅਤੇ ਵਧੀਆ ਸੇਵਾਵਾਂ ਦੇਣ ਵਾਲੇ ਸਿਹਤ ਵਿਭਾਗ ਦੇ ਮੁਲਾਜ਼ਮਾਂ ਅਤੇ ਆਸ਼ਾ ਵਰਕਰਾਂ ਨੂੰ ਅੱਜ ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਵੱਲੋਂ ਪ੍ਰਸੰਸਾ ਪੱਤਰ ਦੇ ਸਨਮਾਨਿਤ ਕੀਤਾ ਗਿਆ। ਡਾ. ਰਾਜਵਿੰਦਰ ਕੌਰ ਸਿਵਲ ਸਰਜਨ ਨੇ ਕਿਹਾ ਕਿ ਸਿਹਤ ਵਿਭਾਗ ਦਾ ਮੁੱਖ ਮੰਤਵ ਇਲਾਕਾ ਨਿਵਾਸੀਆਂ ਨੂੰ ਮਿਆਰੀ ਪੱਧਰ ਦੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਹੈ ਅਤੇ ਇਸ ਲਈ ਦਿਨ ਰਾਤ ਵਿਭਾਗ ਦੇ ਡਾਕਟਰ, ਪੈਰਾ ਮੈਡੀਕਲ ਸਟਾਫ ਵੱਲੋਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹੈ। ਉਨ੍ਹਾਂ ਕਿਹਾ ਕਿ ਵਿਭਾਗ ਦਾ ਮੁੱਖ ਮੰਤਵ ਸਭ ਤੋਂ ਆਖਰੀ ਕਤਾਰ ਵਿੱਚ ਬੈਠ ਵਿਅਕਤੀ ਤੱਕ ਸਿਹਤ ਸੇਵਾਵਾਂ ਪਹੁੰਚਾਉਣ ਹੈ। ਉਨ੍ਹਾਂ ਕਿਹਾ ਕਿ ਗੈਰ ਸੰਚਾਰੀ ਰੋਗਾਂ ਤੋਂ ਬਚਾਓ ਕਰਨ ਸਬੰਧੀ ਜਾਗਰੂਕਤਾ ਅਤੇ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਯੋਜਨਾਵਾਂ ਸਬੰਧੀ ਤਿਆਰ ਕੀਤੀ ਸ਼ਾਨਦਾਰ ਝਾਕੀ ਨੇ ਵੀ ਸਮੂਹ ਇਲਾਕਾ ਨਿਵਾਸੀਆਂ ਨੂੰ ਵੱਡਮੁੱਲੀ ਜਾਣਕਾਰੀ ਪ੍ਰਦਾਨ ਕੀਤੀ ਹੈ। ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਸਿਹਤ ਵਿਭਾਗ ਵੱਲੋਂ ਗ਼ੈਰ ਸੰਚਾਰੀ ਰੋਗਾਂ ਸਬੰਧੀ ਕੱਢੀ ਗਈ ਸ਼ਾਨਦਾਰ ਜਾਗਰੂਕਤਾ ਝਾਕੀ ਤਿਆਰ ਕਰਨ ਅਤੇ ਵਧੀਆ ਸੇਵਾਵਾਂ ਦੇਣ ਵਾਲੇ ਸਿਹਤ ਵਿਭਾਗ ਦੇ ਮੁਲਾਜ਼ਮਾਂ ਅਤੇ ਆਸ਼ਾ ਵਰਕਰਾਂ ਨੂੰ ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਪ੍ਰਸੰਸਾ ਪੱਤਰ ਦੇ ਸਨਮਾਨਿਤ ਕਰਦੀ ਹੋਈ।

Ads

ਤਾਜਾ ਖਬਰ

Follow Us

21,000FansLike
930FollowersFollow
2,010FollowersFollow
3,150SubscribersSubscribe