Home Authors Posts by Sell Aid News

Sell Aid News

Sell Aid News
4788 POSTS 0 COMMENTS

ਅੰਮ੍ਰਿਤਸਰ ‘ਚ ਆਮ ਆਦਮੀ ਪਾਰਟੀ ਨੇ ਜਿੱਤੀ ਮੇਅਰ ਦੀ ਚੋਣ

0
ਅੰਮ੍ਰਿਤਸਰ ਵਿਚ ਮੇਅਰ ਦੀ ਚੋਣ ਆਮ ਆਦਮੀ ਪਾਰਟੀ ਨੇ ਜਿੱਤ ਲਈ ਹੈ। ਜਤਿੰਦਰ ਸਿੰਘ ਮੋਤੀ ਭਾਟੀਆ ਅੰਮ੍ਰਿਤਸਰ ਦੇ ਮੇਅਰ ਚੁਣੇ ਗਏ ਹਨ। ਸੀਨੀਅਰ ਡਿਪਟੀ...

ਅਦਾਲਤ ਵੱਲੋਂ ਵਿੱਕੀ ਮਿੱਡੂਖੇੜਾ ਦੇ ਕਾਤਲਾਂ ਨੂੰ ਉਮਰ ਕੈਦ ਦੀ ਸਜ਼ਾ

0
ਮੁਹਾਲੀ ਦੀ ਅਦਾਲਤ ਨੇ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਵਿਦਿਆਰਥੀ ਜਥੇਬੰਦੀ ਐੱਸਓਆਈ ਦੇ ਸਾਬਕਾ ਪ੍ਰਧਾਨ ਵਿਕਰਮਜੀਤ ਸਿੰਘ ਉਰਫ਼ ਵਿੱਕੀ ਮਿੱਡੂਖੇੜਾ ਦੇ ਚਾਰ ਸਾਲ ਪੁਰਾਣੇ...

ਦੋ ਧਿਰਾਂ ਨੇ ਇੱਕ ਦੂਜੇ ‘ਤੇ ਕੀਤਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਇਲਾਕੇ ‘ਚ ਦਹਿਸ਼ਤ...

0
ਤੇਜ਼ਧਾਰ ਹਥਿਆਰਾਂ ਨਾਲ ਲੈਸ ਹੋਈਆਂ ਦੋ ਧਿਰਾਂ ਆਪਸ ਵਿੱਚ ਟਕਰਾ ਗਈਆਂ । ਹਮਲਾਵਰਾਂ ਨੇ ਇੱਕ ਦੂਸਰੇ ਉੱਪਰ ਹਮਲਾ ਕਰਕੇ ਹੰਗਾਮਾ ਕੀਤਾ ਅਤੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣਾ ਦਿੱਤਾ। ਇਸ ਮਾਮਲੇ ਵਿੱਚ ਥਾਣਾ ਮੋਤੀ ਨਗਰ ਦੀ ਪੁਲਿਸ ਨੇ ਏਐਸਆਈ ਸੁਰਜੀਤ ਸਿੰਘ ਦੀ ਸ਼ਿਕਾਇਤ ਤੇ ਵਿਸ਼ਵਕਰਮਾ ਕਲੋਨੀ ਦੇ ਰਹਿਣ ਵਾਲੇ ਮਿਥਲੇਸ਼, ਅਬਦੁਲ, ਆਸਿਮ ਖਾਨ , ਨਿਊ ਮੋਤੀ ਨਗਰ ਦੇ ਵਾਸੀ ਸੰਜੀਤ ਕੁਮਾਰ, ਆਕਾਸ਼, ਡੱਬੂ, ਪਵਨ , ਫੌਜੀ ਅਤੇ ਦੂਜੀ ਧਿਰ ਦੇ ਜਮਾਲਪੁਰ ਦੇ ਵਾਸੀ ਸੂਰਜ, ਸੋਨੂ ਅਤੇ 10 ਅਣਪਛਾਤੇ ਵਿਅਕਤੀਆਂ ਦੇ ਖਿਲਾਫ ਮੁਕਦਮਾ ਦਰਜ ਕਰਕੇ ਪੜਤਾਲ ਸ਼ੁਰੂ ਕਰ ਦਿੱਤੀ । ਜਾਣਕਾਰੀ ਦਿੰਦਿਆਂ ਤਫਤੀਸ਼ੀ ਅਫਸਰ ਸੁਰਜੀਤ ਸਿੰਘ ਨੇ ਦੱਸਿਆ ਕਿ ਕੁਝ ਦਿਨ ਪਹਿਲੋਂ ਦੋਵੇਂ ਧਿਰਾਂ ਪੁਰਾਣੀ ਰੰਜਿਸ਼ ਦੇ ਚਲਦੇ ਇੱਕ ਦੂਜੇ ਨਾਲ ਟਕਰਾ ਗਈਆਂ । ਤੇਜ਼ਧਾਰ ਹਥਿਆਰਾਂ ਨਾਲ ਲੈਸ ਹੋਏ ਮੁਲਜ਼ਮਾਂ ਨੇ ਇੱਕ ਦੂਜੇ ਤੇ ਹਮਲਾ ਕਰਕੇ ਖੂਬ ਹੰਗਾਮਾ ਕੀਤਾ। ਮੁਲਜ਼ਮਾਂ ਦੇ ਇਸ ਝਗੜੇ ਕਾਰਨ ਆਮ ਪਬਲਿਕ ਵਿੱਚ ਸਹਿਮ ਦਾ ਮਾਹੌਲ ਬਣਿਆ ਅਤੇ ਆਵਾਜਾਈ ਵਿੱਚ ਬੁਰੀ ਤਰ੍ਹਾਂ ਵਿਘਨ ਪਿਆ । ਇਸ ਮਾਮਲੇ ਵਿੱਚ ਥਾਣਾ ਮੋਤੀ ਨਗਰ ਦੀ ਪੁਲਿਸ ਨੇ ਮੁਲਜ਼ਮਾਂ ਦੇ ਖਿਲਾਫ ਕੇਸ ਦਰਜ ਕਰਕੇ ਉਹਨਾਂ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ।

ਬੁੱਢੇ ਦਰਿਆ ਨੂੰ ਪ੍ਰਦੂਸ਼ਿਤ ਕਰਨ ਦੇ ਮਾਮਲੇ ‘ਚ ਡੇਅਰੀਆਂ ਦੇ ਅਣਪਛਾਤੇ ਮਾਲਕਾਂ ਖ਼ਿਲਾਫ਼ ਮੁਕੱਦਮਾ...

0
ਬੁੱਢੇ ਦਰਿਆ ਨੂੰ ਪ੍ਰਦੂਸ਼ਿਤ ਕਰਨ ਦੇ ਮਾਮਲੇ ਵਿੱਚ ਥਾਣਾ ਡਿਵੀਜ਼ਨ ਨੰਬਰ 7 ਦੀ ਪੁਲਿਸ ਨੇ ਬੁੱਢੇ ਦਰਿਆ ਦੇ ਆਲੇ ਦੁਆਲੇ ਪੈਂਦੀਆਂ ਡੇਅਰੀਆਂ ਦੇ ਅਣਪਛਾਤੇ...

ਰਾਜਾ ਵੜਿੰਗ ਨੇ ਡਾ. ਭੀਮ ਰਾਓ ਅੰਬੇਦਕਰ ਦੇ ਬੁੱਤ ਦੀ ਬੇਅਦਬੀ ਦੀ ਘਟਨਾ ਦੀ...

0
 ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਓਮ ਪ੍ਰਕਾਸ਼ ਸੋਨੀ, ਡਾ: ਰਾਜ ਕੁਮਾਰ ਵੇਰਕਾ, ਡਾ: ਨਵਜੋਤ ਕੌਰ ਸਿੱਧੂ, ਪ੍ਰਧਾਨ ਅਸ਼ਵਨੀ ਕੁਮਾਰ ਪੱਪੂ, ਸਾਬਕਾ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਨੇ ਪ੍ਰੈਸ ਕਾਨਫਰੰਸ ਕੀਤੀ | ਰਾਜਾ ਵੜਿੰਗ ਨੇ ਕਿਹਾ ਕਿ ਕੱਲ੍ਹ ਉੱਚ ਸੁਰੱਖਿਆ ਵਿਚ ਬਾਬਾ ਸਾਹਿਬ ਦੇ ਬੁੱਤ ਦੀ ਬੇਅਦਬੀ ਦੀ ਘਟਨਾ ਹੋਣੀ ਨਿੰਦਣਯੋਗ ਹੈ। ਅਜਿਹਾ ਨਹੀਂ ਹੋਣਾ ਚਾਹੀਦਾ ਸੀ । ਵੜਿੰਗ ਨੇ ਕਿਹਾ ਕਿ ਆਪ' ਸਰਕਾਰ ਤੋਂ ਲੈ ਕੇ ਪੁਲਿਸ ਤੱਕ ਸਭ ਇਸ ਲਈ ਜ਼ਿੰਮੇਵਾਰ ਹਨ। ਪਉੜੀ ਕਿਵੇਂ ਤੇ ਕਿਓਂ ਲਗੀ ਹੋਈ ਸੀ , ਇਹ ਜਾਂਚ ਦਾ ਵਿਸ਼ਾ ਹੈ। ਇਸ ਮਾਮਲੇ ਦੀ ਜਾਂਚ ਮੌਜੂਦਾ ਜੱਜ ਤੋਂ ਹੋਣੀ ਚਾਹੀਦੀ ਹੈ।

ਮਿੱਡੂਖੇੜਾ ਕਤਲ ਮਾਮਲਾ: ਅੱਜ 4 ਵਜੇ ਸੁਣਾਇਆ ਜਾਵੇਗਾ ਫ਼ੈਸਲਾ

0
27 ਜਨਵਰੀ- ਅੱਜ ਵਿੱਕੀ ਮਿੱਡੂਖੇੜਾ ਕਤਲ ਮਾਮਲੇ ਵਿਚ ਮੋਹਾਲੀ ਹਾਈਕੋਰਟ ਵਿਖੇ ਸੁਣਵਾਈ ਹੋਈ, ਜਿਸ ਵਿਚ ਮਿੱਡੂਖੇੜਾ ਦੇ ਵਕੀਲ ਨੇ ਮੁਲਜ਼ਮਾਂ ਲਈ ਫ਼ਾਂਸੀ ਦੀ ਸਜ਼ਾ ਦੀ...

ਔਜਲਾ ਤੇ ਵੇਰਕਾ ਨੇ ਅੰਬੇਡਕਰ ਦੇ ਬੁੱਤ ਨੂੰ ਕਰਵਾਇਆ ਦੁੱਧ ਨਾਲ ਇਸ਼ਨਾਨ, ਬੇਅਦਬੀ ਦੀ...

0
ਹੈਰੀਟੇਜ ਸਟਰੀਟ ਵਿੱਚ ਸਥਾਪਤ ਬਾਬਾ ਸਾਹਿਬ ਅੰਬੇਡਕਰ ਜੀ ਦੇ ਬੁੱਤ ਦੀ ਬੇਅਦਬੀ ਦੀ ਘਟਨਾ ਕਾਰਨ ਸ਼ਹਿਰ ਦਾ ਸਿਆਸੀ ਤਾਪਮਾਨ ਵੱਧਦਾ ਜਾ ਰਿਹਾ ਹੈ। ਜਿੱਥੇ ਵਾਲਮੀਕੀ ਜਥੇਬੰਦੀਆਂ ਦੇ ਸੱਦੇ 'ਤੇ ਅੰਮ੍ਰਿਤਸਰ ਬੰਦ ਦਾ ਸੱਦਾ ਦਿੱਤਾ ਗਿਆ ਹੈ, ਉਥੇ ਹੀ ਇਸ ਘਟਨਾ ਤੋਂ ਬਾਅਦ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਅਤੇ ਸਾਬਕਾ ਕੈਬਨਿਟ ਮੰਤਰੀ ਡਾ: ਰਾਜ ਕੁਮਾਰ ਵੇਰਕਾ ਬਾਬਾ ਸਾਹਿਬ ਅੰਬੇਡਕਰ ਦੇ ਬੁੱਤ ਨੂੰ ਦੁੱਧ ਨਾਲ ਇਸ਼ਨਾਨ ਕਰਨ ਲਈ ਮੌਕੇ 'ਤੇ ਪਹੁੰਚੇ। ਦੱਸ ਦਈਏ ਕਿ ਐਤਵਾਰ ਦੁਪਹਿਰ ਨੂੰ ਵਾਪਰੀ ਇਸ ਘਟਨਾ ਤੋਂ ਬਾਅਦ ਵਾਲਮੀਕਿ ਭਾਈਚਾਰੇ 'ਚ ਕਾਫੀ ਗੁੱਸਾ ਹੈ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਵਲੋਂ ਇਸ ਘਟਨਾ ਦੀ ਨਿੰਦਾ ਵੀ ਕੀਤੀ ਜਾ ਰਹੀ ਹੈ। ਪੁਲਿਸ ਨੇ ਇਸ ਘਟਨਾ ਨੂੰ ਲੈ ਕੇ ਪੂਰੀ ਚੌਕਸੀ ਵਧਾ ਦਿੱਤੀ ਹੈ ਤਾਂ ਜੋ ਬੰਦ ਦੌਰਾਨ ਕਿਸੇ ਕਿਸਮ ਦਾ ਕੋਈ ਹਾਦਸਾ ਨਾ ਵਾਪਰੇ।

ਅੰਮ੍ਰਿਤਸਰ ਵਿਖੇ ਬਾਬਾ ਸਾਹਿਬ ਦੀ ਮੂਰਤੀ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰਨ ਵਾਲੇ ਨੂੰ...

0
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਕਿਹਾ ਕਿ ਅੰਮ੍ਰਿਤਸਰ ਦੀ ਹੈਰੀਟੇਜ ਸਟ੍ਰੀਟ ਵਿਖੇ ਭਾਰਤ ਰਤਨ ਬਾਬਾ ਸਾਹਿਬ ਡਾਕਟਰ ਬੀ.ਆਰ. ਅੰਬੇਦਕਰ ਦੀ ਮੂਰਤੀ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰਨ ਵਾਲੇ ਨੂੰ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ। ਇਸ ਨੂੰ ਬਹੁਤ ਹੀ ਮੰਦਭਾਗੀ ਘਟਨਾ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਨੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਅੰਬੇਦਕਰ ਦਾ ਸਤਿਕਾਰ...

ਉਤਰਾਖ਼ੰਡ ’ਚ ਲਾਗੂ ਹੋਇਆ ਯੂ.ਸੀ.ਸੀ.

0
ਉਤਰਾਖ਼ੰਡ ਵਿਚ ਢਾਈ ਸਾਲਾਂ ਦੀ ਤਿਆਰੀ ਤੋਂ ਬਾਅਦ ਅੱਜ ਯੂਨੀਫਾਰਮ ਸਿਵਲ ਕੋਡ ਲਾਗੂ ਹੋ ਗਿਆ ਹੈ। ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਮੁੱਖ ਸੇਵਕ...

ਦਲਿਤ ਵਿਰੋਧੀ ਹੈ ਆਮ ਆਦਮੀ ਪਾਰਟੀ- ਅਨੁਰਾਗ ਠਾਕੁਰ

0
26 ਜਨਵਰੀ ਨੂੰ ਅੰਮ੍ਰਿਤਸਰ ਵਿਚ ਬੀ.ਆਰ. ਅੰਬੇਡਕਰ ਦੇ ਬੁੱਤ ਦੀ ਭੰਨਤੋੜ ’ਤੇ ਭਾਜਪਾ ਸੰਸਦ ਮੈਂਬਰ ਅਨੁਰਾਗ ਠਾਕੁਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ...

Ads

ਤਾਜਾ ਖਬਰ

Follow Us

21,000FansLike
930FollowersFollow
2,010FollowersFollow
3,150SubscribersSubscribe