Sell Aid News
ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਪਲਾਸਟਿਕ ਵੇਸਟ ਆਡਿਟ ਉਪਰੰਤ ਮੋਹਰੀ ਬ੍ਰਾਂਡਾਂ ਨੂੰ ਸੰਮਨ, ਜ਼ਮੀਨੀ...
ਬੋਰਡ ਦੀ ਚੇਅਰਪਰਸਨ ਰੀਨਾ ਗੁਪਤਾ ਵੱਲੋਂ 14 ਪ੍ਰਮੁੱਖ ਬ੍ਰਾਂਡਾਂ ਨੂੰ ਰਹਿੰਦ-ਖੂੰਹਦ ਇਕੱਠਾ ਕਰਨ ਲਈ ਸਮਾਂ-ਬੱਧ ਯੋਜਨਾਵਾਂ ਪੇਸ਼ ਕਰਨ ਦੇ ਨਿਰਦੇਸ਼
ਚੰਡੀਗੜ੍ਹ: ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ...
Tarn-taran By Poll: ਤਰਨਤਾਰਨ ‘ਚ ਹੁਣ ਤੱਕ 48.84 ਪ੍ਰਤੀਸ਼ਤ ਵੋਟਿੰਗ
ਤਰਨਤਾਰਨ ਉਪ ਚੋਣ ਵਿੱਚ 15:00 ਵਜੇ ਤੱਕ 48.84 ਪ੍ਰਤੀਸ਼ਤ ਵੋਟਿੰਗ
ਤਰਨਤਾਰਨ (ਯੂ.ਐਨ.ਆਈ.) - ਪੰਜਾਬ ਦੇ 21-ਤਰਨਤਾਰਨ ਵਿਧਾਨ ਸਭਾ ਹਲਕੇ ਲਈ ਉਪ ਚੋਣ ਮੰਗਲਵਾਰ ਨੂੰ ਸ਼ਾਂਤੀਪੂਰਵਕ...
* ਫਿਰੋਜ਼ਪੁਰੀਆ ਹਿਉਮੈਨਟੀ ਕਲੱਬ ਵੱਲੋਂ ਲੋੜਵੰਦ ਔਰਤਾਂ ਨੂੰ 200 ਸਿਲਾਈ ਮਸ਼ੀਨਾਂ ਦੀ ਵੰਡ, ਸਮਾਜ...
ਮਲਕੀਤ ਸਿੰਘ ਥਿੰਦ ਚੇਅਰਮੈਨ ਪੱਛੜੀ ਸ਼੍ਰੇਣੀ ਪੰਜਾਬ ਸਰਕਾਰ, ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ
**700 ਤੋਂ ਵੱਧ ਗਰੀਬ ਬੱਚੀਆਂ ਦੇ ਅਨੰਦ ਕਾਰਜ ਕਰਵਾ ਚੁੱਕੀ ਹੈ...
ਪੰਜਾਬ ‘ਚ ਹਾਈ ਅਲਰਟ, ਲਾਲ ਕਿਲ੍ਹੇ ਨੇੜੇ ਬਲਾਸਟ ਦੇ ਕਈ ਸੰਕੇਤ…
ਦਿੱਲੀ ਦੇ ਲਾਲ ਕਿਲ੍ਹੇ ਦੇ ਨੇੜੇ ਹੋਏ ਆਤੰਕੀ ਬਲਾਸਟ ਤੋਂ ਬਾਅਦ ਪੰਜਾਬ ਪੁਲਿਸ ਅਲਰਟ ‘ਤੇ ਆ ਗਈ ਹੈ। ਸੂਬੇ ਭਰ ਵਿੱਚ ਸੁਰੱਖਿਆ ਪ੍ਰਬੰਧ ਕੜੇ...
2 ਪੁਲਿਸ ਮੁਲਾਜ਼ਮਾਂ ਦੇ ਲੱਗੀ ਗੋਲੀ, ਕਬੱਡੀ ਖਿਡਾਰੀ ਕਤਲ ਮਾਮਲਾ
ਕਬੱਡੀ ਖਿਡਾਰੀ ਦੇ ਕਤਲ ਮਾਮਲੇ ਵਿੱਚ ਸਮਰਾਲਾ ਪੁਲਿਸ ਵੱਲੋਂ ਤਰਨ ਤਾਰਨ ਤੋਂ ਪੰਜ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਹੈ। ਹਥਿਆਰਾਂ ਦੀ ਬਰਾਮਦਗੀ ਦੌਰਾਨ ਪੁਲਿਸ...
Delhi Blast ਤੋਂ ਬਾਅਦ ਅਲਰਟ ‘ਤੇ Pakistan Army: ਸਰਹੱਦ ‘ਤੇ ਗਸ਼ਤ ਕਰ ਰਹੇ ਲੜਾਕੂ...
ਬ੍ਰਿਟਿਸ਼ ਸਰਕਾਰ ਨੇ ਆਪਣੇ ਨਾਗਰਿਕਾਂ ਨੂੰ ਭਾਰਤ-ਪਾਕਿਸਤਾਨ ਸਰਹੱਦ ਦੇ 10 ਕਿਲੋਮੀਟਰ ਦੇ ਅੰਦਰ ਅਤੇ ਜੰਮੂ-ਕਸ਼ਮੀਰ ਅਤੇ ਮਨੀਪੁਰ ਰਾਜਾਂ ਵਿੱਚ ਯਾਤਰਾ ਨਾ ਕਰਨ ਦੀ ਸਲਾਹ...
ਦਿੱਲੀ Blast ਤੋਂ ਬਾਅਦ, ਹਰਿਆਣਾ ਅਤੇ ਪੰਜਾਬ ਸਮੇਤ ਚੰਡੀਗੜ੍ਹ ‘ਚ ਵੀ ਰੈੱਡ ਅਲਰਟ
ਦਿੱਲੀ ਧਮਾਕੇ ਤੋਂ ਬਾਅਦ, ਹਰਿਆਣਾ ਅਤੇ ਪੰਜਾਬ ਸਮੇਤ ਚੰਡੀਗੜ੍ਹ ਵਿੱਚ ਰੈੱਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ।
ਚੰਡੀਗੜ੍ਹ- ਦਿੱਲੀ ਧਮਾਕੇ ਤੋਂ ਬਾਅਦ, ਹਰਿਆਣਾ ਅਤੇ ਪੰਜਾਬ ਸਮੇਤ...
Tarn Taran Assembly Bypoll: ਤਰਨ ਤਾਰਨ ਉਪ ਚੋਣ ਲਈ ਵੋਟਿੰਗ ਸ਼ੁਰੂ, ਨਤੀਜੇ 14 ਨੂੰ;...
ਜ਼ਿਲ੍ਹਾ ਚੋਣ ਅਧਿਕਾਰੀ ਰਾਹੁਲ ਨੇ ਦੱਸਿਆ ਕਿ ਇੰਟਰਨੈਸ਼ਨਲ ਕਾਲਜ ਆਫ਼ ਨਰਸਿੰਗ, ਪਿੱਡੀ ਵਿਖੇ ਇੱਕ ਈਵੀਐਮ ਸਟ੍ਰਾਂਗ ਰੂਮ ਸਥਾਪਤ ਕੀਤਾ ਗਿਆ ਹੈ, ਜਿੱਥੇ 14 ਨਵੰਬਰ...
ਦਿੱਲੀ ਕਾਰ ਧਮਾਕੇ ‘ਤੇ PM ਮੋਦੀ ਦਾ ਪਹਿਲਾ ਬਿਆਨ ਆਇਆ ਸਾਹਮਣੇ ,ਹਾਦਸੇ ‘ਤੇ ਜਤਾਇਆ...
Delhi Blast: ਦੇਸ਼ ਦੀ ਰਾਜਧਾਨੀ ਦਿੱਲੀ ਦੇ ਲਾਲ ਕਿਲ੍ਹਾ ਮੈਟਰੋ ਸਟੇਸ਼ਨ ਨੇੜੇ ਹੋਏ ਧਮਾਕੇ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਤੀਕਿਰਿਆ ਸਾਹਮਣੇ...
ਦਿੱਲੀ ਲਾਲ ਕਿਲ੍ਹਾ ਧਮਾਕਾ ਮਾਮਲਾ, ਮੌਕੇ ‘ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਬਲਾਸਟ ‘ਚ...
Delhi Blast Update : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਨਿਊਜ਼ ਏਜੰਸੀ ਏਐਨਆਈ ਨਾਲ ਗੱਲ ਕਰਦਿਆਂ ਕਿਹਾ ਕਿ ਇੱਕ ਆਈ20 ਕਾਰ ਵਿੱਚ ਧਮਾਕਾ ਹੋਇਆ।...
















