Bikram Majithia: ਬਿਕਰਮ ਮਜੀਠੀਆ ਦੀ ਜ਼ਮਾਨਤ ਉਤੇ ਹਾਈਕੋਰਟ ਤੋਂ ਵੱਡੀ ਖਬਰ…

11

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ‘ਤੇ ਵੱਡੀ ਖਬਰ ਆ ਰਹੀ ਹੈ। ਜ਼ਮਾਨਤ ਉਤੇ ਅੱਜ ਹਾਈਕੋਰਟ ਵਿਚ ਸੁਣਵਾਈ ਹੋਈ। ਅਦਾਲਤ ਨੇ ਮਜੀਠੀਆ ਦੀ ਪਟੀਸ਼ਨ ਉਤੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ।

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ‘ਤੇ ਵੱਡੀ ਖਬਰ ਆ ਰਹੀ ਹੈ।

ਜ਼ਮਾਨਤ ਉਤੇ ਅੱਜ ਹਾਈਕੋਰਟ ਵਿਚ ਸੁਣਵਾਈ ਹੋਈ। ਅਦਾਲਤ ਨੇ ਮਜੀਠੀਆ ਦੀ ਪਟੀਸ਼ਨ ਉਤੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ।