ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ‘ਤੇ ਵੱਡੀ ਖਬਰ ਆ ਰਹੀ ਹੈ। ਜ਼ਮਾਨਤ ਉਤੇ ਅੱਜ ਹਾਈਕੋਰਟ ਵਿਚ ਸੁਣਵਾਈ ਹੋਈ। ਅਦਾਲਤ ਨੇ ਮਜੀਠੀਆ ਦੀ ਪਟੀਸ਼ਨ ਉਤੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ।
ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ‘ਤੇ ਵੱਡੀ ਖਬਰ ਆ ਰਹੀ ਹੈ।
ਜ਼ਮਾਨਤ ਉਤੇ ਅੱਜ ਹਾਈਕੋਰਟ ਵਿਚ ਸੁਣਵਾਈ ਹੋਈ। ਅਦਾਲਤ ਨੇ ਮਜੀਠੀਆ ਦੀ ਪਟੀਸ਼ਨ ਉਤੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ।













