NDA ਉਮੀਦਵਾਰ CP Radhakrishnan ਹੋਣਗੇ ਉਪ ਰਾਸ਼ਟਰਪਤੀ, 452 ਵੋਟਾਂ ਨਾਲ ਦਰਜ ਕੀਤੀ ਜਿੱਤ

42

Sell-Aid Desk24/7- NDA ਉਮੀਦਵਾਰ ਸੀਪੀ ਰਾਧਾਕ੍ਰਿਸ਼ਨਨ ਨੂੰ ਭਾਰਤ ਦਾ ਅਗਲਾ ਉਪ ਰਾਸ਼ਟਰਪਤੀ ਚੁਣਿਆ ਗਿਆ ਹੈ। ਮੰਗਲਵਾਰ ਨੂੰ ਹੋਈ ਵੋਟਿੰਗ ਵਿੱਚ ਉਨ੍ਹਾਂ ਨੂੰ 452 ਵੋਟਾਂ ਮਿਲੀਆਂ। ਵਿਰੋਧੀ ਉਮੀਦਵਾਰ ਬੀ. ਸੁਦਰਸ਼ਨ ਰੈਡੀ ਨੂੰ 300 ਵੋਟਾਂ ਮਿਲੀਆਂ।

NDA ਉਮੀਦਵਾਰ ਸੀਪੀ ਰਾਧਾਕ੍ਰਿਸ਼ਨਨ ਨੂੰ ਭਾਰਤ ਦਾ ਅਗਲਾ ਉਪ ਰਾਸ਼ਟਰਪਤੀ ਚੁਣਿਆ ਗਿਆ ਹੈ। ਮੰਗਲਵਾਰ ਨੂੰ ਹੋਈ ਵੋਟਿੰਗ ਵਿੱਚ ਉਨ੍ਹਾਂ ਨੂੰ 452 ਵੋਟਾਂ ਮਿਲੀਆਂ। ਵਿਰੋਧੀ ਉਮੀਦਵਾਰ ਬੀ. ਸੁਦਰਸ਼ਨ ਰੈਡੀ ਨੂੰ 300 ਵੋਟਾਂ ਮਿਲੀਆਂ। ਉਹ ਹੁਣ ਰਾਜ ਸਭਾ ਚੇਅਰਮੈਨ ਦੇ ਅਹੁਦੇ ਦੀ ਜ਼ਿੰਮੇਵਾਰੀ ਵੀ ਸੰਭਾਲਣਗੇ।