ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਵਲੋਂ ਕੇਂਦਰੀ ਵਿੱਤ ਮੰਤਰੀ ਨਾਲ ਮੁਲਾਕਾਤ

32

ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਅੱਜ ਸੰਸਦ ਭਵਨ ਵਿਖੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕੀਤੀ।