ਪੰਜਾਬ ਦੇ ਸਾਰੇ ਸਕੂਲਾਂ ਵਿੱਚ 30 ਅਗਸਤ ਤੱਕ ਛੁੱਟੀ ਦਾ ਐਲਾਨ

100

Sell-Aid Desk:ਪੰਜਾਬ ਦੇ ਸਾਰੇ ਸਕੂਲਾਂ ਵਿੱਚ 30 ਅਗਸਤ ਤੱਕ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ। ਹੜ੍ਹਾਂ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਗਿਆ ਹੈ। ਮੁੱਖ ਮੰਤਰੀ ਨੇ ਖ਼ੁਦ ਟਵਿਟ ਕਰ ਕੇ ਇਸ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਟਵਿਟ ਵਿੱਚ ਦੱਸਿਆ ਹੈ ਕਿ ਕੱਲ 27 ਅਗਸਤ ਤੋਂ 30 ਅਗੱਸਤ ਤੱਕ ਪੰਜਾਬ ਦੇ ਸਾਰੇ ਪ੍ਰਾਈਮਰੀ, ਸੈਕੰਡਰੀ ਸਕੂਲਾਂ ਨੂੰ ਬੰਦ ਕਰ ਦਿੱਤਾ ਗਿਆ ਹੈ।