Sell-Aid Desk 24/7-ਦੱਸਿਆ ਜਾਂਦਾ ਹੈ ਕਿ ਪੰਜਾਬ ਦੇ ਭਖ਼ਦੇ ਮਸਲੇ ਤੇ ਸੂਬੇ ’ਚ ਅਮਨ ਕਾਨੂੰਨ ਦੀ ਸਥਿਤੀ ਬਾਰੇ ਚਰਚਾ ਕਰਨਗੇ। ਪੰਜਾਬ ਦੇ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਇਸ ਮੁਲਾਕਾਤ ਨੂੰ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ।
ਮੁੱਖ ਮੰਤਰੀ ਭਗਵੰਤ ਮਾਨ ਸਨਿਚਰਵਾਰ ਨੂੰ ਦਿੱਲੀ ਦੌਰੇ ’ਤੇ ਜਾ ਰਹੇ ਹਨ। ਇਸ ਦੌਰਾਨ ਉਹ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ। ਜਾਣਕਾਰੀ ਮੁਤਾਬਕ ਮੁੱਖ ਮੰਤਰੀ ਦੀ ਗ੍ਰਹਿ ਮੰਤਰੀ ਨਾਲ ਦੁਪਹਿਰ 12 ਵਜੇ ਹੋਵੇਗੀ। ਦੱਸਿਆ ਜਾਂਦਾ ਹੈ ਕਿ ਪੰਜਾਬ ਦੇ ਭਖ਼ਦੇ ਮਸਲੇ ਤੇ ਸੂਬੇ ’ਚ ਅਮਨ ਕਾਨੂੰਨ ਦੀ ਸਥਿਤੀ ਬਾਰੇ ਚਰਚਾ ਕਰਨਗੇ। ਪੰਜਾਬ ਦੇ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਇਸ ਮੁਲਾਕਾਤ ਨੂੰ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ।













