ਵਿਧਾਇਕ ਰਾਣਾ ਗੁਰਜੀਤ ਦੀ ਕੋਠੀ ਉਤੇ IT ਦੀ ਰੇਡ

43

ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਦੀ ਕੋਠੀ ਉਤੇ IT ਨੇ ਰੇਡ ਮਾਰੀ ਹੈ। ਚੰਡੀਗੜ੍ਹ ਸੈਕਟਰ 4 ਸਥਿਤ ਰਾਣਾ ਗੁਰਜੀਤ ਦੇ ਘਰ IT ਦੀ ਛਾਪੇਮਾਰੀ ਜਾਰੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ IT ਦੀ ਟੀਮ ਸਵੇਰ ਤੋਂ ਹੀ ਕੋਠੀ ਦੇ ਅੰਦਰ ਮੌਜੂਦ ਹੈ।