ਵਧੀਕ ਜ਼ਿਲ੍ਹਾ ਮੈਜਿਸਟਰੇਟ ਫ਼ਿਰੋਜ਼ਪੁਰ ਡਾ. ਨਿਧੀ ਕੁਮੁਦ ਬੰਬਾਹ ਪੀਸੀਐੱਸ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫਿਰੋਜ਼ਪੁਰ ਦੇ ਸਰਹੱਦੀ ਖੇਤਰ ਦੇ ਨਾਲ ਲੱਗਦੇ ਬੀ.ਓ.ਪੀਜ਼ ਦੇ ਨੇੜਲੇ ਪਿੰਡਾਂ ਵਿੱਚ ਸ਼ਾਮ ਪਟਾਕੇ ਚਲਾਉਣ ਅਤੇ ਲੇਜਰ ਲਾਇਟਾਂ ਦਾ ਇਸਤੇਮਾਲ ਕਰਨ ਤੇ ਪੂਰਨ ਤੌਰ ’ਤੇ ਰੋਕ ਲਗਾਈ ਹੈ।













